26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਗਪਾਲ ਸਿੰਘ ਲਤਾਲਾ ਦੇ ਦਿਹਾਂਤ ’ਤੇ ਜੱਸੀ ਖੰਗੂੜਾ ਨਾਲ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 26 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਉੱਘੇ ਕਾਰੋਬਾਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਜਗਪਾਲ ਸਿੰਘ ਖੰਗੂੜਾ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਜਗਪਾਲ ਸਿੰਘ ਖੰਗੂੜਾ ਦੇ ਦਿਹਾਂਤ ’ਤੇ ਉਨ੍ਹਾਂ ਦੇ ਸਪੁੱਤਰ ਸਾਬਕਾ ਐੱਮ.

Ad Position 21
No active advertisement
ਸਵ: ਜਗਪਾਲ ਸਿੰਘ ਖੰਗੂੜਾ 27-11-2026
ਮੁੱਲਾਂਪੁਰ-ਦਾਖਾ, 26 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਉੱਘੇ ਕਾਰੋਬਾਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਜਗਪਾਲ ਸਿੰਘ ਖੰਗੂੜਾ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਜਗਪਾਲ ਸਿੰਘ ਖੰਗੂੜਾ ਦੇ ਦਿਹਾਂਤ ’ਤੇ ਉਨ੍ਹਾਂ ਦੇ ਸਪੁੱਤਰ ਸਾਬਕਾ ਐੱਮ.ਐੱਲ਼.ਏ. ਜਸਵੀਰ ਸਿੰਘ ਜੱਸੀ ਖੰਗੂੜਾ, ਸਤਬੀਰ ਸਿੰਘ ਖੰਗੂੜਾ ਨਾਲ ਦੁੱਖ ਦੀ ਘੜੀ ਕਾਂਗਰਸ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਐੱਮ.ਐੱਲ਼.ਏ. ਮਨਪ੍ਰੀਤ ਸਿੰਘ ਇਯਾਲੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ ਬਾਂਸਲ, ਦਰਸ਼ਨ ਸਿੰਘ ਬੀਰਮੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਚੇਅਰਮੈਨ ਕ੍ਰਿਸਨ ਕੁਮਾਰ ਬਾਵਾ, ਮਨਜੀਤ ਸਿੰਘ ਹੰਬੜਾਂ, ਕਰਨੈਲ ਸਿੰਘ ਗਿੱਲ ਮੁੱਲਾਂਪੁਰ, ਸਾਬਕਾ ਸਰਪੰਚ ਭਜਨ ਸਿੰਘ ਦੇਤਵਾਲ, ਕਮਲਜੀਤ ਸਿੰਘ ਦੇਤਵਾਲ, ਮਨਪ੍ਰੀਤ ਸਿੰਘ ਈਸੇਵਾਲ, ਸੁਖਪਾਲ ਸਿੰਘ ਸੈਂਪੀ ਭਨੋਹੜ, ਹੋਰਨਾਂ ਵਲੋਂ ਦੁੱਖ ਪ੍ਰਗਟਾਇਆ। ਸਾਬਕਾ ਵਿਧਾਇਕ ਜੱਸੀ ਖੰਗੂੜਾ ਅਨੁਸਾਰ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਨਮਿੱਤ ਆਰੰਭ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਦਿਨ ਐਤਵਾਰ 29 ਨਵੰਬਰ ਖੰਗੂੜਾ ਫਾਰਮ ਹਾਊਸ ਪਿੰਡ ਲਤਾਲਾ ਜ਼ਿਲ੍ਹਾ ਲੁਧਿਆਣਾ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ-ਦਾਖਾ: ਸੰਵਿਧਾਨ ਦਿਵਸ ’ਤੇ ਅੰਬੇਡਕਰ ਭਵਨ ਵਿਖੇ ਡਾ. ਭੀਮ ਰਾਓ ਦੇ ਬੁੱਤ ’ਤੇ ਫੁੱਲ ਮਲਾਵਾਂ ਕੀਤੀਆਂ ਭੇ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਜੀ ਪਾ...
Ad Position 24