13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੂੰਢ ਦੇ ਗੁਰੂ ਘਰ ਵਿਖੇ ਧਾਰਮਿਕ ਸਮਾਗਮ 1 ਨੂੰ

Ad Position 21
No active advertisement
ਅਜੀਤ ਡੈਸਕ 30-01-2026
ਕਟਾਰੀਆਂ, 29 ਜਨਵਰੀ (ਪੇ੍ਰਮੀ ਸੰਧਵਾਂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੂੰਢ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 1 ਫਰਵਰੀ ਨੂੰ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਧਾਰਮਿਕ ਸਮਾਗਮ ਗੁਰੂ ਘਰ ਦੇ ਮੁੱਖ ਸੇਵਾਦਾਰ ਐਡਵੋਕੇਟ ਪਰਮਜੀਤ ਕੁਮਾਰ ਸਰੋਏ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੀਤਕਾਰ ਹਰਬੰਸ ਹੀਰਾ ਸੂੰਢ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਜ ਪਾਠਾਂ ਦੇ ਭੋਗ ਪੈਣ ਉਪਰੰਤ ਡੇਰਾ ਲੱਖ ਦਾਤਾ ਭਰੋਮਜਾਰਾ ਦੇ ਗੱਦੀ ਨਸ਼ੀਨ ਤੇ ਸੂਫੀਆਨਾ ਦਰਗਾਹ ਕਮੇਟੀ ਪੰਜਾਬ ਦੇ ਪ੍ਰਧਾਨ ਤੇ ਪ੍ਰਸਿੱਧ ਕਥਾਵਾਚਕ ਸਾਈਾ ਪੱਪਲ ਸ਼ਾਹ ਭਰੋਮਜਾਰਾ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦਾ ਭਵਿੱਖ ਕਾਂਗਰਸ ਦੇ ਹੱਥਾਂ 'ਚ ਹੀ ਸੁਰੱਖਿਅਤ-ਬੰਗਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸਮਾਗਮ 1 ਨੂੰ
Ad Position 24