25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਅੱਗੇ ਵਧ ਰਿਹਾ-ਮਾਂਗਟ

Ad Position 21
No active advertisement
ਅਜੀਤ ਡੈਸਕ 19-02-2026

ਜਥੇ. ਸੁਰਜੀਤ ਸਿੰਘ ਮਾਂਗਟ



ਘੁੰਮਣਾ, 18 ਫਰਵਰੀ (ਮਹਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਸ ਤਰ੍ਹਾਂ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਜ਼ਿਲ੍ਹਾ ਇੰਚਾਰਜ ਨਿਯੁਕਤ ਕਰ ਰਹੇ ਹਨ, ਉਨ੍ਹਾਂ ਨਾਲ ਅਕਾਲੀ ਦਲ ਵਰਕਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ | ਇਹ ਪ੍ਰਗਟਾਵਾ ਕਰਦੇ ਹੋਏ ਜਥੇਦਾਰ ਸੁਰਜੀਤ ਸਿੰਘ ਮਾਂਗਟ ਨੇ ਕਿਹਾ ਕਿ ਦੂਸਰੀਆਂ ਸਰਕਾਰਾਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ, ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਨੂੰ ਕਾਹਲੇ ਪਏ ਹੋਏ ਹਨ | ਹੁਣ ਦੂਸਰੇ ਅਕਾਲੀ ਖੜੇ ਵੀ ਸ਼੍ਰੋਮਣੀ ਅਕਾਲੀ ਦਲ 'ਚ ਨੇੜਤਾ ਪੈਦਾ ਕਰਨ ਦਾ ਯਤਨ ਕਰ ਰਹੇ ਹਨ, ਕਿਉਂਕਿ ਉਨ੍ਹਾਂ ਇਕੱਲੇ ਚੋਣਾਂ ਲੜ ਕੇ ਵੇਖ ਲਿਆ ਹੈ | ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਨੂੰ ਦੇਖ ਕੇ ਵਿਰੋਧੀ ਘਬਰਾਹਟ ਵਿੱਚ ਹਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ ਅਗਲੀ ਖ਼ਬਰ ਮਨਕੀਰਤ ਔਲਖ ਦਾ 'ਅਸਲ੍ਹਾ' ਚੈੱਕ ਕਰਨ ਲੱਗੀ ਪੁਲਿਸ
Ad Position 24