13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕਰਕੇ ਪੰਜਾਬੀਆਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਿਆ-ਬੰਗਾ

Ad Position 21
No active advertisement
ਅਜੀਤ ਡੈਸਕ 20-02-2026
ਕਟਾਰੀਆਂ, 19 ਫਰਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਤੇ ਜ਼ਿਲ੍ਹਾ ਕਿਸਾਨ ਕਾਂਗਰਸ ਸੈੱਲ ਦੇ ਪ੍ਰਧਾਨ ਕਮਲਜੀਤ ਬੰਗਾ ਤੇ ਮਹਿਲਾ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਸ੍ਰੀਮਤੀ ਬਿਮਲਾ ਦੇਵ ਬੰਗਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਚੋਣਾਂ ਵੇਲੇ ਬਦਨਾਮ ਕਰਕੇ ਆਮ ਆਦਮੀ ਪਾਰਟੀ ਨੇ ਸੱਤਾ ਤਾਂ ਜ਼ਰੂਰ ਹਾਸਲ ਕਰ ਲਈ ਪਰ ਲੋਕਾਂ ਦੇ ਪੱਲੇ ਝੂਠੇ ਲਾਰਿਆਂ ਨਾਲ ਭਰ ਕੇ ਮੁੜ ਲੋਕਾਂ ਦੀ ਬਾਤ ਨਹੀਂ ਪੁੱਛੀ ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਮਾਨ ਸਰਕਾਰ ਰੈਲੀਆਂ ਕਰ ਰਹੀ ਹੈ ਕਿਉਂਕਿ ਸਰਕਾਰ ਨੂੰ ਪਤਾ ਲੱਗ ਚੁੱਕਾ ਹੈ ਕਿ ਅਸੀਂ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਵਾਅਦੇ ਪੂਰੇ ਨਾ ਹੋਣ ਕਰਕੇ ਲੋਕ ਸਰਕਾਰ ਦਾ ਬੋਰੀਆ ਬਿਸਤਰਾ ਅਗਾਮੀ ਚੋਣਾਂ ਵਿੱਚ ਗੋਲ ਕਰਨ ਦਾ ਮਨ ਬਣਾਈ ਬੈਠੇ ਹਨ | ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕਰਕੇ ਪੰਜਾਬੀਆਂ ਦੇ ਜਖ਼ਮਾਂ 'ਤੇ ਲੂਣ
Ad Position 22
No active advertisement
ਪਿਛਲੀ ਖ਼ਬਰ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਦੇ ਗੈਸਟ ਹਾਊਸ ਦਾ ਨਾਂਅ ਡਾ. ਐੱਸ.ਡੀ. ਖੇਪੜ ਦੇ ਨਾਂਅ 'ਤੇ ਰੱਖਿਆ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਉੁੜਾਪੜ ਅਤੇ ਚੱਕਦਾਨਾ ਸਕੂਲ 'ਚ ਵੰਡੀ ਸ਼ਟੇਸ਼ਨਰੀ
Ad Position 24