29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹੋਲੇ-ਮਹੱਲੇ ਨੂੰ ਸਮਰਪਿਤ ਲਗਾਇਆ ਲੰਗਰ

Ad Position 21
No active advertisement
ਅਜੀਤ ਡੈਸਕ 01-03-2026
ਬਹਿਰਾਮ, 28 ਫਰਵਰੀ (ਨਛੱਤਰ ਸਿੰਘ ਬਹਿਰਾਮ)-ਸੂੰਢ-ਮਕਸੂਦਪਰ ਦੀਆਂ ਸੰਗਤਾਂ ਅਤੇ ਐਨ.ਆਰ.ਆਈ ਦੇ ਸਹਿਯੋਗ ਨਾਲ ਖ਼ਾਲਸੇ ਦੇ ਜਨਮ ਦਿਹਾੜੇ ਅਤੇ ਹੋਲੇ-ਮਹੱਲੇ ਨੂੰ ਸਮਰਪਿਤ ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਵਿਖੇ ਚਾਹ ਪਕੌੜਿਆਂ ਦੇ ਲੰਗਰ ਦੀ ਸੇਵਾ ਪੰਜ ਦਿਨ ਕੀਤੀ ਜਾਵੇਗੀ | ਨਿਸ਼ਕਾਮ ਸੇਵਾ ਕਰਨ ਵਾਲਿਆਂ 'ਚ ਬਾਬਾ ਮਨਜੀਤ ਸਿੰਘ ਸੂੰਢ, ਸ਼ਿੰਗਾਰਾ ਸਿੰਘ ਮਕਸੂਦਪੁਰ, ਗੁਰਦੇਵ ਸਿੰਘ ਮਕਸੂਦਪੁਰ, ਗੁਰਮੀਤ ਸਿੰਘ ਥਾਣੇਦਾਰ, ਨੰਬਰਦਾਰ ਅਵਤਾਰ ਸਿੰਘ, ਬਲਵਿੰਦਰ ਸਿੰਘ, ਮਨਿੰਦਰ ਸਿੰਘ, ਸਾਹਿਬ ਪ੍ਰਤਾਪ ਸਿੰਘ, ਅਮਨਜੋਤ ਸਿੰਘ, ਹਰਸਿਮਰਤ ਸਿੰਘ, ਸਾਹਿਬ ਸਿੰਘ ਝੰਡੇਰ, ਹਰਜੋਤ ਸਿੰਘ, ਜਸਕਰਨ ਸਿੰਘ, ਨਿਖਿਲ ਸੂੰਢ, ਦਵਿੰਦਰ ਸਿੰਘ, ਪਿ੍ਤਪਾਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਛੌੜੀ ਵਿਖੇ ਕਰਵਾਏ ਜਾਣ ਵਾਲੇ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ ਅਗਲੀ ਖ਼ਬਰ ਸੰਧਵਾਂ 'ਚ ਸਾਈਾ ਲੋਕ ਬੜ੍ਹ ਵਾਲਿਆਂ ਦਾ ਮੇਲਾ 12 ਤੋਂ 15 ਤੱਕ-ਸੰਤ ਤਾਰਾ ਚੰਦ
Ad Position 24