12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਹੋਲੇ ਮਹੱਲੇ 'ਤੇ ਸੰਗਤਾਂ ਤੇ ਮੋਟਰਸਾਈਕਲ ਸਵਾਰ ਨੌਜਵਾਨ ਸ਼ਾਂਤਮਈ ਢੰਗ ਨਾਲ ਦਰਸ਼ਨ ਕਰਨ ਜਾਣ- ਆਗੂ

Ad Position 21
No active advertisement
ਅਜੀਤ ਡੈਸਕ 02-03-2026
ਕਾਠਗੜ੍ਹ, 1 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ 'ਤੇ ਹੋਲਾ ਮਹੱਲਾ ਮਨਾਉਣ ਜਾ ਰਹੀਆਂ ਸੰਗਤਾਂ ਤੇ ਨੌਜਵਾਨਾਂ ਨੂੰ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਗੁੱਜਰ ਰੈਲਮਾਜਰਾ, ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਹੋਲੇ ਮਹੱਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਟਰੈਕਟਰ ਟਰਾਲੀਆਂ, ਕਾਰਾਂ, ਗੱਡੀਆਂ, ਮੋਟਰਸਾਈਕਲ 'ਤੇ ਜਾ ਰਹੀਆਂ ਸੰਗਤਾਂ ਅਤੇ ਨੌਜਵਾਨ ਸ਼ਾਂਤਮਈ ਢੰਗ ਨਾਲ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੈਲ ਮਾਜਰਾ 'ਚ ਦਹਾਜਾ (ਸਾਲ) ਸ਼ਰਧਾ ਭਾਵਨਾ ਨਾਲ ਕਰਵਾਇਆ ਅਗਲੀ ਖ਼ਬਰ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਇਆ
Ad Position 24