06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਨ ਸਭਾ ’ਚ ਡਾ. ਨਛੱਤਰ ਪਾਲ ਵੱਲੋਂ ਪੰਜਾਬ ਦੇ ਕਾਲੇ ਦੌਰ ਦੇ ਵਿਛੜੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਟ

ਨਵਾਂਸ਼ਹਿਰ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਵਾਂਸ਼ਹਿਰ ਹਲਕੇ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਵਲੋਂ ਪੰਜਾਬ ਦੇ ਕਾਲੇ ਦੌਰ ਦੌਰਾਨ ਵੱਖ-ਵੱਖ ਮੁਕਾਬਲਿਆਂ ਅਤੇ ਹਿੰਸਕ ਕਾਰਵਾਈਆਂ ਦੀ ਭੇਟ ਚੜ੍ਹੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਵਿਧਾਇਕ ਡਾਕਟਰ ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਦੇ ਸੰਵੇਦਨਸ਼ੀਲ ਇਤਿਹਾਸ ਅਤੇ ਅਣਗੌਲੇ ਦਰਦ ਨੂੰ ਇਸ ਸਦਨ ਵਿੱਚ ਰੱਖਣ ਨੂੰ ਮੈਂ ਆਪਣਾ ਨੈਤਿਕ ਫਰਜ਼ ਸਮਝਦਾ ਹਾਂ।

Ad Position 21
No active advertisement
ਅਜੀਤ ਡੈਸਕ 04-08-2026
ਨਵਾਂਸ਼ਹਿਰ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਵਾਂਸ਼ਹਿਰ ਹਲਕੇ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਵਲੋਂ ਪੰਜਾਬ ਦੇ ਕਾਲੇ ਦੌਰ ਦੌਰਾਨ ਵੱਖ-ਵੱਖ ਮੁਕਾਬਲਿਆਂ ਅਤੇ ਹਿੰਸਕ ਕਾਰਵਾਈਆਂ ਦੀ ਭੇਟ ਚੜ੍ਹੇ ਪਰਿਵਾਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਵਿਧਾਇਕ ਡਾਕਟਰ ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਦੇ ਸੰਵੇਦਨਸ਼ੀਲ ਇਤਿਹਾਸ ਅਤੇ ਅਣਗੌਲੇ ਦਰਦ ਨੂੰ ਇਸ ਸਦਨ ਵਿੱਚ ਰੱਖਣ ਨੂੰ ਮੈਂ ਆਪਣਾ ਨੈਤਿਕ ਫਰਜ਼ ਸਮਝਦਾ ਹਾਂ। ਉਹਨਾਂ ਆਖਿਆ ਕਿ ਅਜਿਹੇ ਸੰਵੇਦਨਸ਼ੀਲ ਕਾਲੇ ਦੌਰ ਨੂੰ ਯਾਦ ਕਰਕੇ ਰੂਹ ਕੰਬ ਜਾਂਦੀ ਹੈ। ਉਹਨਾਂ ਆਖਿਆ ਕਿ ਪੰਜਾਬ ਦੇ ਉਸ ਕਾਲੇ ਦੌਰ ਵਿੱਚ ਹਜ਼ਾਰਾਂ ਪੰਜਾਬੀਆਂ ਚਾਹੇ ਗੈਰ-ਕਾਨੂੰਨੀ ਹਿਰਾਸਤ, ਫਰਜ਼ੀ ਮੁਕਾਬਲੇ ਵਿੱਚ ਮਾਰੇ ਨੌਜਵਾਨ, ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਭਾਈ ਜਸਵੰਤ ਸਿੰਘ ਖਾਲੜਾ ਦੁਆਰਾ ਦਿੱਤਾ ਅੰਕੜਾ ਵੀ ਦਰਦਨਾਕ ਦਾਸਤਾਨ ਪੇਸ਼ ਕਰਦਾ ਹੈ। ਉਹਨਾਂ ਕਿਹਾ ਕਿ ਚਾਹੇ ਉਸ ਵੇਲੇ ਦੇ ਰਾਜਨੀਤਿਕ, ਧਾਰਮਿਕ, ਸਮਾਜਿਕ ਆਗੂ ਜੋ ਉਸ ਕਾਲੇ ਦੌਰ ਨੇ ਸਾਡੇ ਤੋਂ ਖੋਹੇ ਇਹ ਪਵਿੱਤਰ ਸਦਨ ਉਹਨਾਂ ਪੰਜਾਬੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੜੋਆ ਜ਼ੋਨ ਦੇ ਖੋ-ਖੋ ਮੁਕਾਬਲਿਆਂ ’ਚ ਸਿੰਬਲ ਮਜਾਰਾ ਦੀ ਰਹੀ ਝੰਡੀ ਅਗਲੀ ਖ਼ਬਰ ਰਾਹੋਂ ਵਿਖੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਦਾ ਸੁਆਗਤ ਕਰਦੇ ਇਲਾਕਾ ਨਿਵਾਸੀ। ਨਵਾਂਸ਼ਹਿਰ ਹਲਕਾ ਇੰਚਾਰਜ ਸੁਖਦੀਪ ਸਿ...
Ad Position 24
No active advertisement