05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 3 ਸਤੰਬਰ ਤੋਂ

ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜਨ-4 ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਬਲਾਕ ਪੱਧਰੀ ਖੇਡਾਂ 3 ਸਤੰਬਰ ਤੋਂ 15 ਸਤੰਬਰ ਤੱਕ ਚੱਲਣਗੀਆਂ।

Ad Position 21
No active advertisement
ਅਜੀਤ ਡੈਸਕ 05-08-2026
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜਨ-4 ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਬਲਾਕ ਪੱਧਰੀ ਖੇਡਾਂ 3 ਸਤੰਬਰ ਤੋਂ 15 ਸਤੰਬਰ ਤੱਕ ਚੱਲਣਗੀਆਂ। ਵੰਦਨਾ ਚੌਹਾਨ ਜ਼ਿਲ੍ਹਾ ਖੇਡ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਹ ਬਲਾਕ ਪੱਧਰੀ ਖੇਡਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਵੱਖ-ਵੱਖ ਖੇਡ ਸਥਾਨਾਂ ‘ਤੇ ਕਰਵਾਈਆਂ ਜਾਣਗੀਆਂ। ਉਹਨਾ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਤਹੱਈਆ ਹੈ ਕਿ ਇਹਨਾਂ ਖੇਡਾਂ ਵਿੱਚ ਵੱਧ ਤੋਂ ਵੱਧ ਖਿਡਾਰੀ ਭਾਗ ਲੈ ਸਕਣ, ਤਾਂ ਜੋ ਇਸ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਜੰਤਰ-ਮੰਤਰ ਦੇ ਧਰਨਾਕਾਰੀਆਂ ਨੂੰ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗ੍ਰਿਤੀ ਮੰਚ 6 ਅਗਸਤ ਨੂੰ... ਅਗਲੀ ਖ਼ਬਰ ਪੁਲਿਸ ਵਲੋਂ ਨਾਕਾਬੰਦੀ ਕਰਕੇ ਸਖਤੀ ਨਾਲ ਕੀਤੀ ਚੈਕਿੰਗ
Ad Position 24
No active advertisement