06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜਨਰਲ ਸਕੱਤਰ ਸ਼ਾਹੀ ਨੇ ਬਾਬਾ ਲਾਲ ਦਿਆਲ ਮੰਦਰ ਵਿਖੇ ਗੁਰੂ ਪੂਰਨਿਮਾ ਦੇ ਪਾਵਨ ਦਿਹਾੜੇ ’ ਤੇ ਹਾਜ਼ਰੀ ਲਗਵਾਈ

ਤਲਵਾੜਾ, 5 ਅਗਸਤ (ਮਹਿਤਾ)- ਦਾਤਾਰਪੁਰ ਦੇ ਬਾਬਾ ਲਾਲ ਦਿਆਲ ਮੰਦਰ ਵਿਖੇ ਗੁਰੂ ਪੂਰਨਿਮਾ ਦੇ ਪਵਿੱਤਰ ਦਿਹਾੜੇ ’ਤੇ ਜਨਰਲ ਸਕੱਤਰ ਪੰਜਾਬ ਸੋਨੀਆ ਗਾਂਧੀ ਆਲ ਇੰਡੀਆ ਐਸੋਸੀਏਸ਼ਨ ਤਰਲੋਕ ਸਿੰਘ ਸਾਹੀ ਨੇ ਹਾਜ਼ਰੀ ਲਗਵਾਈ। ਉਨ੍ਹਾਂ ਬ੍ਰਹਮਲੀਨ ਮਹੰਤ ਰਾਮ ਪ੍ਰਕਾਸ਼ ਦਾਸ ਦੀ ਸਮਾਧੀ ਅੱਗੇ ਮੱਥਾ ਟੇਕਿਆ ਤੇ ਗੱਦੀਨਸ਼ੀਨ ਮਹੰਤ ਸ੍ਰੀ 1008 ਰਮੇਸ਼ ਦਾਸ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਤਲਵਾੜਾ, 5 ਅਗਸਤ (ਮਹਿਤਾ)- ਦਾਤਾਰਪੁਰ ਦੇ ਬਾਬਾ ਲਾਲ ਦਿਆਲ ਮੰਦਰ ਵਿਖੇ ਗੁਰੂ ਪੂਰਨਿਮਾ ਦੇ ਪਵਿੱਤਰ ਦਿਹਾੜੇ ’ਤੇ ਜਨਰਲ ਸਕੱਤਰ ਪੰਜਾਬ ਸੋਨੀਆ ਗਾਂਧੀ ਆਲ ਇੰਡੀਆ ਐਸੋਸੀਏਸ਼ਨ ਤਰਲੋਕ ਸਿੰਘ ਸਾਹੀ ਨੇ ਹਾਜ਼ਰੀ ਲਗਵਾਈ। ਉਨ੍ਹਾਂ ਬ੍ਰਹਮਲੀਨ ਮਹੰਤ ਰਾਮ ਪ੍ਰਕਾਸ਼ ਦਾਸ ਦੀ ਸਮਾਧੀ ਅੱਗੇ ਮੱਥਾ ਟੇਕਿਆ ਤੇ ਗੱਦੀਨਸ਼ੀਨ ਮਹੰਤ ਸ੍ਰੀ 1008 ਰਮੇਸ਼ ਦਾਸ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਮਹੰਤ ਨੇ ਜਨਰਲ ਸਕੱਤਰ ਸਾਹੀ ਨੂੰ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ’ ਚ ਸਿੱਖਿਆ ਮੰਤਰੀ ਵਲੋਂ ਵਰਤੀ ਸ਼ਬਦਾਵਲੀ ਅਤਿ ਨਿੰਦਣਯੋਗ - ਜਸਵੀਰ ਸਿੰਘ ਪੁਰਖੋਵਾਲ ਅਗਲੀ ਖ਼ਬਰ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹ...
Ad Position 24
No active advertisement