06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਇੰਜ . ਸੁੱਚਾ ਸਿੰਘ ਆਮ ਆਦਮੀ ਪਾਰਟੀ ਬਲਾਕ ਹਾਜੀਪੁਰ ਦੇ ਪ੍ਰਧਾਨ ਨਿਯੁਕਤ

ਹਾਜੀਪੁਰ, 5 ਅਗਸਤ (ਜੋਗਿੰਦਰ ਸਿੰਘ)- ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਸੀਨੀਅਰ ਆਪ ਆਗੂ ਇੰਜੀਨੀਅਰ ਸੁੱਚਾ ਸਿੰਘ ਹਾਜੀਪੁਰ ਨੂੰ ਬ ਲਾਕ ਹਾਜੀਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਇੰਜੀ.

Ad Position 21
No active advertisement
ਅਜੀਤ ਡੈਸਕ 06-08-2026
ਹਾਜੀਪੁਰ, 5 ਅਗਸਤ (ਜੋਗਿੰਦਰ ਸਿੰਘ)- ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਸੀਨੀਅਰ ਆਪ ਆਗੂ ਇੰਜੀਨੀਅਰ ਸੁੱਚਾ ਸਿੰਘ ਹਾਜੀਪੁਰ ਨੂੰ ਬ ਲਾਕ ਹਾਜੀਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਇੰਜੀ. ਸੁੱਚਾ ਸਿੰਘ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰ ਤ ਮਾਨ ਤੇ ਹਲਕਾ ਇੰਚਾਰਜ ਮੁਕੇਰੀਆਂ ਸਰਬਜੋਤ ਸਿੰਘ ਸਾਬੀ ਦਾ ਤਹਿ ਦਿੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਲੋਕਾਂ ਨਾਲ ਕੀਤਾ ਇਕ-ਇੱਕ ਵਾਅਦਾ ਪੂਰਾ ਕੀਤਾ ਗਿਆ ਹੈ। 05 ਐਮਯੂਕੇ19 ਇੰਜ. ਸੁੱਚਾ ਸਿੰਘ
Ad Position 22
No active advertisement
ਪਿਛਲੀ ਖ਼ਬਰ ਮਿੰਨੀ ਸਕੱਤਰੇਤ ਦੀ ਲਿਫਟ ਬੰਦ ਹੋਣ, ਗੰਦੇ ਪਾਣੀ ਤੇ ਥਾਂ-ਥਾਂ ਫੈਲੀ ਗੰਦਗੀ ਕਾਰਨ ਲੋਕ ਪ੍ਰੇਸ਼ਾਨ- ਧੀਮਾਨ ਅਗਲੀ ਖ਼ਬਰ ਵਿਧਾਨ ਸਭਾ ’ ਚ ਸਿੱਖਿਆ ਮੰਤਰੀ ਵਲੋਂ ਵਰਤੀ ਸ਼ਬਦਾਵਲੀ ਅਤਿ ਨਿੰਦਣਯੋਗ - ਜਸਵੀਰ ਸਿੰਘ ਪੁਰਖੋਵਾਲ
Ad Position 24
No active advertisement