06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਗੌੜਾ ਵਿਅਕਤੀ ਕਾਬੂ

ਟਾਂਡਾ ਉੜਮੁੜ, 5 ਅਗਸਤ (ਭਗਵਾਨ ਸਿੰਘ ਸੈਣੀ)- ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੀ ਟੀਮ ਵਲੋਂ ਅੱਜ ਭਗੋੜੇ ਵਿਅਕਤੀ ਨੂੰ ਕਾਬੂ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਸਤਪਾਲ ਸਿੰਘ ਪਿੰਡ ਖੋਖਰ ਦਵਾਖੜੀ ਥਾਣਾ ਗੜਦੀਵਾਲਾ ਖਿਲਾਫ ਥਾਣਾ ਟਾਂਡਾ ਪੁਲਿਸ ਵਲੋਂ ਮਿਤੀ 22 ਸਤੰਬਰ 2023 ਨੂੰ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦਾ ਕੇਸ ਹੁਸ਼ਿਆਰਪੁਰ ਦੀ ਅਦਾਲਤ ਵਿਚ ਚੱਲ ਰਿਹਾ ਹੈ ਜਿਸ ਨੂੰ ਅਦਾਲਤ ਵਲੋਂ ਮਿਤੀ 18 ਅਪ੍ਰੈਲ 2026 ਨੂੰ ਭਗੋੜਾ ਕਰਾਰ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 06-08-2026
ਟਾਂਡਾ ਉੜਮੁੜ, 5 ਅਗਸਤ (ਭਗਵਾਨ ਸਿੰਘ ਸੈਣੀ)- ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੀ ਟੀਮ ਵਲੋਂ ਅੱਜ ਭਗੋੜੇ ਵਿਅਕਤੀ ਨੂੰ ਕਾਬੂ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਸਤਪਾਲ ਸਿੰਘ ਪਿੰਡ ਖੋਖਰ ਦਵਾਖੜੀ ਥਾਣਾ ਗੜਦੀਵਾਲਾ ਖਿਲਾਫ ਥਾਣਾ ਟਾਂਡਾ ਪੁਲਿਸ ਵਲੋਂ ਮਿਤੀ 22 ਸਤੰਬਰ 2023 ਨੂੰ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦਾ ਕੇਸ ਹੁਸ਼ਿਆਰਪੁਰ ਦੀ ਅਦਾਲਤ ਵਿਚ ਚੱਲ ਰਿਹਾ ਹੈ ਜਿਸ ਨੂੰ ਅਦਾਲਤ ਵਲੋਂ ਮਿਤੀ 18 ਅਪ੍ਰੈਲ 2026 ਨੂੰ ਭਗੋੜਾ ਕਰਾਰ ਦਿੱਤਾ ਗਿਆ ਸੀ। ਅੱਜ ਸਪੈਸ਼ਲ ਬਰਾਂਚ ਦੀ ਟੀਮ ਦੇ ਅਧਿਕਾਰੀ ਤਰਲੋਚਨ ਸਿੰਘ, ਸੁਰਿੰਦਰ ਸਿੰਘ, ਜਸਪਾਲ ਸਿੰਘ, ਅਮਰਜੀਤ ਸਿੰਘ ਵਲੋਂ ਇਸ ਨੂੰ ਕਾਬੂ ਕਰਕੇ ਥਾਂਣਾ ਟਾਂਡਾ ਦੀ ਪੁਲਿਸ ਦੇ ਹਵਾਲੇ ਕੀਤਾ ਗਿਆ ਅਤੇ ਟਾਂਡਾ ਪੁਲਿਸ ਵਲੋਂ ਇਸ ਦੇ ਖਿਲਾਫ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਵਲੋਂ ਮੁਫਤ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ ਅਗਲੀ ਖ਼ਬਰ ਮਿੰਨੀ ਸਕੱਤਰੇਤ ਦੀ ਲਿਫਟ ਬੰਦ ਹੋਣ, ਗੰਦੇ ਪਾਣੀ ਤੇ ਥਾਂ-ਥਾਂ ਫੈਲੀ ਗੰਦਗੀ ਕਾਰਨ ਲੋਕ ਪ੍ਰੇਸ਼ਾਨ- ਧੀਮਾਨ
Ad Position 24
No active advertisement