10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਬੀ. ਐਲ. ਐਮ. ਕਾਲਜ ਦਾ ਬੀ. ਏ. ਸਮੈਸਟਰ ਛੇਵੇਂ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਏ ਸਮੈਸਟਰ ਛੇਵੇਂ ਦੇ ਨਤੀਜੇ ’ਚੋਂ ਬੀ.

Ad Position 21
No active advertisement
ਬੀ. ਐਲ. ਐਮ ਕਾਲਜ ਨਵਾਂਸ਼ਹਿਰ ਦੀਆਂ ਬੀ. ਏ ਸਮੈਸਟਰ ਛੇਵੇਂ ਦੀਆਂ ਹੋਣਹਾਰ ਵਿਦਿਆਰਥਣਾਂ। 10-08-2026
ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਏ ਸਮੈਸਟਰ ਛੇਵੇਂ ਦੇ ਨਤੀਜੇ ’ਚੋਂ ਬੀ. ਐਲ. ਐਮ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜਾ ਦਿੱਤਾ। ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ ਨੇ ਦੱਸਿਆ ਕਿ ਸਮੈਸਟਰ ਛੇਵੇਂ ਦੀ ਕਿਰਨਪ੍ਰੀਤ ਕੌਰ ਨੇ 7.80 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਮੈਰਿਟ ਲਿਸਟ ਵਿੱਚੋਂ 52 ਵਾਂ ਸਥਾਨ ਹਾਸਲ ਕੀਤਾ ਹੈ। ਜਸਪ੍ਰੀਤ ਕੌਰ ਨੇ 7.41 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਸਰਾ ਸਥਾਨ ਅਤੇ ਹਰੰਜਲਜੋਤ ਕੌਰ ਨੇ 7.21 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਚੰਗੇ ਨਤੀਜੇ ’ਤੇ ਉਹਨਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਸ਼ਮੀ ਰੰਦੇਵ ਦੀ ਜਿੱਤ ’ਤੇ ਹੇਮੰਤ ਰੰਦੇਵ ਬੌਬੀ ਦਾ ਵਿਸ਼ੇਸ਼ ਸਨਮਾਨ ਰਾਹੋਂ ਦੇ 13 ਵਾਰਡਾਂ ਦਾ ਬਿਨਾਂ ਪੱਖਪਾਤ ਤੇਜ਼ੀ ਨਾਲ... ਅਗਲੀ ਖ਼ਬਰ ਅਮਰਦੀਪ ਕਾਲਜ ਮੁਕੰਦਪੁਰ ਦੇ ਐਮ. ਕਾਮ ਦੇ ਹੋਣਹਾਰ ਵਿਦਿਆਰਥੀ। ਨਤੀਜਾ ਸ਼ਾਨਦਾਰ ਰਿਹਾ
Ad Position 24