13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਚੰਨੀ ਭਰੋਲੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ

ਘੁੰਮਣਾਂ, 13 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ ਦੇ ਪਹਿਲਵਾਨ ਚੰਨੀ ਭਰੋਲੀ ਨੂੰ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਉਨ੍ਹਾਂ ਦੀਆਂ ਪਾਰਟੀ ਸਬੰਧੀ ਚੰਗੀਆਂ ਸੇਵਾਵਾਂ ਦੇਖ ਕੇ ਯੂਥ ਸ਼੍ਰੋਮਣ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਘੁੰਮਣਾਂ, 13 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ ਦੇ ਪਹਿਲਵਾਨ ਚੰਨੀ ਭਰੋਲੀ ਨੂੰ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਉਨ੍ਹਾਂ ਦੀਆਂ ਪਾਰਟੀ ਸਬੰਧੀ ਚੰਗੀਆਂ ਸੇਵਾਵਾਂ ਦੇਖ ਕੇ ਯੂਥ ਸ਼੍ਰੋਮਣ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਚੰਨੀ ਭਰੋਲੀ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਮੈਨੂੰ ਯੂਥ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਮੈਂ ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਕਿਸਾਨਾਂ ਦਾ 68 ਰੁਪਏ ਗੰਨੇ ਦਾ ਬਕਾਇਆ ਦੇਵੇ - ਸੁਖਦੇਵ ਸਿੰਘ ਅਗਲੀ ਖ਼ਬਰ ਸ਼ਿਵ ਕਾਵੜ ਭਗਤਾਂ ਦਾ ਕਾਠਗੜ੍ਹ ’ਚ ਭਰਵਾਂ ਸਵਾਗਤ
Ad Position 24