19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਚੌਧਰੀ ਹੇਮਰਾਜ ਰਾਜ਼ੀ ਬਣੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕੌਂਸਲ ਦੇ ਮੈਂਬਰ

ਟੱਪਰੀਆਂ ਖੁਰਦ, 18 ਅਗਸਤ (ਬੂਥਗੜ੍ਹੀਆ) - ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਅੰਦਰ ਪਾਰਟੀ ਦੇ ਲਈ ਪਿਛਲੇ ਸਮੇਂ ਤੋਂ ਵਧੀਆ ਕੰਮ ਕਰ ਰਹੇ ਪਾਰਟੀ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਦੇ ਨੌਜਵਾਨ ਆਗੂ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਵਾਈਸ ਪ੍ਰਧਾਨ ਬੀ. ਸੀ ਵਿੰਗ ਪੰਜਾਬ ਚੌਧਰੀ ਹੇਮ ਰਾਜ ਰਾਜੀ ਸਾਹਨੇਵਾਲ ਨੂੰ ਆਮ ਆਦਮੀ ਪਾਰਟੀ ਵੱਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਚੁਣਿਆ ਗਿਆ ਹੈ।

Ad Position 21
No active advertisement
ਆਮ ਆਦਮੀ ਪਾਰਟੀ ਦੇ ਨੈਸ਼ਨਲ ਕੌਂਸਲਰ ਹੇਮ ਰਾਜ ਰਾਜ਼ੀ। 19-08-2026
ਟੱਪਰੀਆਂ ਖੁਰਦ, 18 ਅਗਸਤ (ਬੂਥਗੜ੍ਹੀਆ) - ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਅੰਦਰ ਪਾਰਟੀ ਦੇ ਲਈ ਪਿਛਲੇ ਸਮੇਂ ਤੋਂ ਵਧੀਆ ਕੰਮ ਕਰ ਰਹੇ ਪਾਰਟੀ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਦੇ ਨੌਜਵਾਨ ਆਗੂ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਵਾਈਸ ਪ੍ਰਧਾਨ ਬੀ.ਸੀ ਵਿੰਗ ਪੰਜਾਬ ਚੌਧਰੀ ਹੇਮ ਰਾਜ ਰਾਜੀ ਸਾਹਨੇਵਾਲ ਨੂੰ ਆਮ ਆਦਮੀ ਪਾਰਟੀ ਵੱਲੋਂ ਨੈਸ਼ਨਲ ਕੌਂਸਲ ਦਾ ਮੈਂਬਰ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਨੈਸ਼ਨਲ ਕੌਂਸਲਰ ਚੇਅਰਮੈਨ ਹੇਮ ਰਾਜ ਰਾਜ਼ੀ ਸਾਨੇਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਮੇਰੇ ’ਤੇ ਵਿਸ਼ਵਾਸ ਭਰੋਸਾ ਕਰਕੇ ਸੌਂਪੀ ਮੈਨੂੰ ਇਹ ਜਿੰਮੇਵਾਰੀ ਮੈਂ ਤਨਦੇਹੀ ਨਾਲ ਨਿਭਾਵਾਗਾਂ। ਉਹਨਾ ਕਿਹਾ ਕਿ ਮੈਂ ਹਲਕਾ ਸਾਨੇਵਾਲ ਦੇ ਸਮੂਹ ਲੋਕਾਂ ਨੂੰ ਵੱਧ ਤੋਂ ਵੱਧ ਪਾਰਟੀ ਦੇ ਨਾਲ ਜੋੜ ਕੇ ਹਲਕਾ ਸਾਹਨੇਵਾਲ ਦੇ ਅੰਦਰ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ। ਚੈਅਰਮੈਨ ਹੇਮ ਰਾਜ ਰਾਜ਼ੀ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕੇ.ਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਮਨਾਏ ਤੀਆਂ ਦੇ ਤਿਉਹਾਰ ਦੇ ਦ੍ਰਿਸ਼। ਕੇ . ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਮਨ... ਅਗਲੀ ਖ਼ਬਰ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਸ਼ੁਭਮ ਸ਼ਰਮਾ ਦਾ ਅਜੇ ਮੰਗੂਪੁਰ ਅਤੇ ਹਿੱਤਰਾਜ ਜੰਡੀ ਦੀ ਅਗਵਾਈ ਹੇਠ ਨਿੱਘਾ ਸਵਾਗਤ
Ad Position 24