23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਦੀ ਬਰਸੀ 29 ਨੂੰ

ਬਹਿਰਾਮ, 22 ਅਗਸਤ (ਨਛੱਤਰ ਸਿੰਘ ਬਹਿਰਾਮ)-ਮਹਾਨ ਤਪੱਸਵੀ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਦੀ 73ਵੀਂ ਸਲਾਨਾ ਬਰਸੀ 28-29 ਅਗਸਤ ਦਿਨ ਸ਼ੁਕਰਵਾਰ ਤੇ ਸ਼ਨੀਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਡੇਰੇ ਵਿਖੇ ਮਨਾਈ ਜਾਵੇਗੀ। ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਤੇ ਡਾ.

Ad Position 21
No active advertisement
ਸੰਤ ਕੁਲਵੰਤ ਰਾਮ ਭਰੋਮਜਾਰਾ। 23-08-2026
ਬਹਿਰਾਮ, 22 ਅਗਸਤ (ਨਛੱਤਰ ਸਿੰਘ ਬਹਿਰਾਮ)-ਮਹਾਨ ਤਪੱਸਵੀ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਦੀ 73ਵੀਂ ਸਲਾਨਾ ਬਰਸੀ 28-29 ਅਗਸਤ ਦਿਨ ਸ਼ੁਕਰਵਾਰ ਤੇ ਸ਼ਨੀਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਡੇਰੇ ਵਿਖੇ ਮਨਾਈ ਜਾਵੇਗੀ। ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਤੇ ਡਾ. ਲਛਮਣ ਦਾਸ ਨੇ ਦੱਸਿਆ ਕਿ 28 ਅਗਸਤ ਦਿਨ ਸ਼ੁਕਰਵਾਰ ਦੀ ਰਾਤ ਨੂੰ ਦੀਵਾਨ ਸਜਾਏ ਜਾਣਗੇ ਅਤੇ 29 ਅਗਸਤ ਦਿਨ ਸਨਿਚਰਵਾਰ ਨੂੰ ਭੋਗ ਉਪਰੰਤ ਵੱਖ-ਵੱਖ ਡੇਰਿਆ ਤੋਂ ਸੰਤ ਮਹਾਪੁਰਸ਼ ਸ਼ਮੂਲੀਅਤ ਕਰਨਗੇ ਅਤੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁਰਦ ਦੇ ਛਿੰਝ ਮੇਲੇ ’ਚ ਹਰਸ਼ ਬਾਬਾ ਫਲਾਹੀ ਨੇ ਜਿੱਤੀ ਪਟਕੇ ਦੀ ਕੁਸ਼ਤੀ ਅਗਲੀ ਖ਼ਬਰ ਆਈਲੈਟਸ 4.5 ਬੈਂਡ ਜਾਂ ਪੀ.ਟੀ.ਈ. 29 ਸਕੋਰ ਨਾਲ ਨਿਊਜ਼ੀਲੈਂਡ ਵੀਜ਼ਾ ਅਪਲਾਈ ਕਰਨ ਦਾ ਸੁਨਹਿਰੀ ਮੌਕਾ -ਕਨਵਰ ਅਰੋੜਾ
Ad Position 24