24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਾਜੇਸ਼ ਕੁਮਾਰ ਦੇ ਸੂਫੀ ਸੰਤ ਸਮਾਜ ਵੈਲਫੇਅਰ ਬੋਰਡ ਦੇ ਨਵਾਂਸ਼ਹਿਰ ਜ਼ਿਲ੍ਹਾ ਇੰਚਾਰਜ ਨਿਯੁਕਤ ਹੋਣ ’ਤੇ ਸਨਮਾਨ ਦਾ ਦ੍ਰਿਸ਼। ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਦੇ ਰਾਜੇਸ਼ ਕੁਮਾਰ ਨਵਾਂਸ਼ਹਿਰ ਜ਼ਿਲ੍ਹਾ ਇੰਚਾਰਜ ਨਿਯੁਕਤ

ਨਵਾਂਸ਼ਹਿਰ, 23 ਅਗਸਤ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ) - ਧਾਰਮਿਕ ਅਤੇ ਸਮਾਜਿਕ ਵਿਕਾਸ ਲਈ ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਵੱਲੋਂ ਪਾਏ ਜਾ ਰਹੇ ਯੋਗਦਾਨ ਨੂੰ ਦੇਖਦਿਆਂ, ਬਾਬਾ ਰਾਜੇਸ਼ ਕੁਮਾਰ ਮਹਾਕਾਲੀ ਦਰਬਾਰ ਵਾਸੀ ਸਲੋਹ ਨੂੰ ਉਹਨਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ। ਬਾਬਾ ਰਾਜੇਸ਼ ਕੁਮਾਰ ਨੇ ਆਪਣੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸੂਫੀ ਸੰਤ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬਾਬਾ ਦੀਪਕ ਸ਼ਾਹ ਦਾ ਧੰਨਵਾਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 24-08-2026
ਨਵਾਂਸ਼ਹਿਰ, 23 ਅਗਸਤ (ਦੀਦਾਰ ਸਿੰਘ ਸ਼ੇਤਰਾ, ਜਸਬੀਰ ਸਿੰਘ ਨੂਰਪੁਰ) - ਧਾਰਮਿਕ ਅਤੇ ਸਮਾਜਿਕ ਵਿਕਾਸ ਲਈ ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ (ਪੰਜਾਬ ਸਰਕਾਰ) ਵੱਲੋਂ ਪਾਏ ਜਾ ਰਹੇ ਯੋਗਦਾਨ ਨੂੰ ਦੇਖਦਿਆਂ, ਬਾਬਾ ਰਾਜੇਸ਼ ਕੁਮਾਰ ਮਹਾਕਾਲੀ ਦਰਬਾਰ ਵਾਸੀ ਸਲੋਹ ਨੂੰ ਉਹਨਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਹੈ। ਬਾਬਾ ਰਾਜੇਸ਼ ਕੁਮਾਰ ਨੇ ਆਪਣੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸੂਫੀ ਸੰਤ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬਾਬਾ ਦੀਪਕ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹ ਸੂਬੇ ਅਤੇ ਸਮਾਜ ਦੇ ਹਿੱਤਾਂ ਲਈ ਕੰਮ ਕਰਨਗੇ। ਉਨ੍ਹਾਂ ਆਪਣੀ ਨਿਯੁਕਤੀ ’ਤੇ ਸੂਫ਼ੀ ਸੰਤ ਸਮਾਜ ਵੈਲਫੇਅਰ ਬੋਰਡ ਸਮੇਤ ਸਮੁੱਚੀ ਕਾਰਜਕਾਰਨੀ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਲਾਲ ਦਾਸ ਭੂਰੀ ਵਾਲੇ ਗਊਸ਼ਾਲਾ ਰੱਤੇਵਾਲ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਨਿਰਵਾਣ ਦਿਵਸ ਮੌ... ਅਗਲੀ ਖ਼ਬਰ 21 ਵਾਂ ਸਾਲਾਨਾ ਸਮਾਗਮ ਕਰਵਾਇਆ
Ad Position 24