23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਹੈਲਪਿੰਗ ਹੈਂਡ ਸੰਸਥਾ ਬੰਗਾ ਨੇ 100 ਦੇ ਕਰੀਬ ਬੂਟੇ ਲਗਾਏ

ਬੰਗਾ, 23 ਅਗਸਤ (ਧਰਮਵੀਰ ਪਾਲ) - ਹੈਲਪਿੰਗ ਹੈਂਡ ਸੰਸਥਾ ਬੰਗਾ ਦੇ ਪ੍ਰਧਾਨ ਬਹਾਦਰ ਸਿੰਘ ਭੋਗਲ ਦੀ ਅਗਵਾਈ ਵਿੱਚ ਬੰਗਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 100 ਦੇ ਕਰੀਬ ਬੂਟੇ ਲਗਾਏ ਗਏ। ਇਸ ਮੌਕੇ ਬਹਾਦਰ ਸਿੰਘ ਭੋਗਲ ਤੇ ਜਗਦੀਪ ਸਿੰਘ ਸਿੱਧੂ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਾਨੂੰ ਹਰ ਇੱਕ ਨੂੰ ਬੂਟੇ ਲਗਾਉਣੇ ਚਾਹੀਦੇ ਹਨ।

Ad Position 21
No active advertisement
ਅਜੀਤ ਡੈਸਕ 24-08-2026
ਬੰਗਾ, 23 ਅਗਸਤ (ਧਰਮਵੀਰ ਪਾਲ) - ਹੈਲਪਿੰਗ ਹੈਂਡ ਸੰਸਥਾ ਬੰਗਾ ਦੇ ਪ੍ਰਧਾਨ ਬਹਾਦਰ ਸਿੰਘ ਭੋਗਲ ਦੀ ਅਗਵਾਈ ਵਿੱਚ ਬੰਗਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 100 ਦੇ ਕਰੀਬ ਬੂਟੇ ਲਗਾਏ ਗਏ। ਇਸ ਮੌਕੇ ਬਹਾਦਰ ਸਿੰਘ ਭੋਗਲ ਤੇ ਜਗਦੀਪ ਸਿੰਘ ਸਿੱਧੂ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸਾਨੂੰ ਹਰ ਇੱਕ ਨੂੰ ਬੂਟੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਹਰ ਇੱਕ ਨੂੰ ਇੱਕ-ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡੀ ਸੰਸਥਾ ਦੇ ਨੌਜਵਾਨਾਂ ਵੱਲੋਂ ਬੰਗਾ ਇਲਾਕੇ ਦੇ ਵਿੱਚ 100 ਦੇ ਕਰੀਬ ਬੂਟੇ ਲਗਾਏ ਗਏ ਤੇ ਉਸ ਦੀ ਸਾਂਭ ਸੰਭਾਲ ਵੀ ਨੌਜਵਾਨਾਂ ਵੱਲੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਹਰ ਸਾਲ ਬੂਟੇ ਲਗਾਏ ਜਾਂਦੇ ਹਨ ਅਤੇ ਉਹਨਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਲਈ ਜਾਂਦੀ ਹੈ। ਇਸ ਮੌਕੇ ਬਹਾਦਰ ਸਿੰਘ ਭੋਗਲ, ਜਗਦੀਪ ਸਿੰਘ ਸਿੱਧੂ, ਸੁਖਵੀਰ ਸੁੰਡਾ, ਜਸ਼ਨਪ੍ਰੀਤ ਰਾਮ ਗੰਗੜ, ਅੰਕੁਰ ਚੌਧਰੀ, ਜਸਕਰਨ ਸਿੰਘ ਭੋਗਲ, ਜਸਪ੍ਰੀਤ ਸਿੰਘ, ਪਵਿੱਤਰ ਸਿੰਘ ਭੋਗਲ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਅਧਿਕਾਰੀ ਮਲੇਰੀਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੰਦੇ ਹੋਏ। ਮਲੇਰੀਆ ਦੀ ਰੋਕਥਾਮ ਲਈ ਨਿਰੰਤਰ ਸਰਵੀਲੈਂਸ... ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸਮੇਂ ਹਾਜ਼ਰ ਹੋਏ ਆਗੂ। ਅਣਰਜਿਸਟਰਡ ਮੈਡੀਕਲ ਪ੍ਰੈਕਟ...
Ad Position 24