26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੁਖਬੀਰ ਸਿੰਘ ਬਾਦਲ ਨਾਲ ਹਰਦੀਪ ਸਿੰਘ ਪੱਲੀ ਉੱਚੀ ਨੇ ਕੀਤੀ ਮੁਲਾਕਾਤ

ਪੱਲੀ-ਝਿੱਕੀ, 25 ਅਗਸਤ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਐਸ ਵਿੰਗ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਪੱਲੀ ਉੱਚੀ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 26-08-2026
ਪੱਲੀ-ਝਿੱਕੀ, 25 ਅਗਸਤ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਐਸ ਵਿੰਗ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਪੱਲੀ ਉੱਚੀ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ, ਉੱਥੇ ਹੀ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪੂਰੀ ਤਰ੍ਹਾਂ ਮਜ਼ਬੂਤ ਅਤੇ ਚੜ੍ਹਦੀਕਲਾ ਵਿੱਚ ਦੇਖ ਕੇ ਮਨ ਨੂੰ ਬਹੁਤ ਪ੍ਰਸੰਨਤਾ ਹੋਈ। ਉਨ੍ਹਾਂ ਕਿਹਾ ਕਿ ਸਰਦਾਰ ਬਾਦਲ ਦੀ ਹਿੰਮਤ ਅਤੇ ਹੌਸਲੇ ਤੋਂ ਔਖੇ ਸਮੇਂ ਦਾ ਚੜ੍ਹਦੀਕਲਾ ਵਿੱਚ ਰਹਿ ਕੇ ਮੁਕਾਬਲਾ ਕਰਨ ਦਾ ਸੁਨੇਹਾ ਮਿਲਦਾ ਹੈ। ਹਰਦੀਪ ਸਿੰਘ ਦੀਪਾ ਪੱਲੀ ਉੱਚੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸੁਖਬੀਰ ਸਿੰਘ ਬਾਦਲ ਨੂੰ ਹਮੇਸ਼ਾ ਤੰਦਰੁਸਤੀ, ਚੜ੍ਹਦੀਕਲਾ ਅਤੇ ਲੰਮੀ ਉਮਰ ਬਖ਼ਸ਼ਣ।
Ad Position 22
No active advertisement
ਪਿਛਲੀ ਖ਼ਬਰ ਆਪ ਦੀ ਸਰਕਾਰ ਬਣਨ ’ਤੇ ਫੁੱਲ ਸੁੱਟ ਕੇ ਸਵਾਗਤ ਕਰਨ ਵਾਲੇ ਮੁਲਾਜ਼ਮ ਮੁੱਖ ਮੰਤਰੀ ਦੇ ਪਿੰਡ ਧਰਨੇ ਦੇਣ ਨੂੰ ਮਜਬੂਰ -ਸੋਨੂੰ... ਅਗਲੀ ਖ਼ਬਰ ਸੜੋਆ ਬੈਂਕ ਦੇ ਅੱਗੇ ਲੱਗੇ ਗੰਦਗੀ ਦੇ ਢੇਰ
Ad Position 24