25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਵੇਂ ਆਂਗਨਵਾੜੀ ਹੈਲਪਰਾਂ ਨੇ ਆਪਣੀਆਂ ਡਿਊਟੀਆਂ ਸੰਭਾਲੀਆਂ

ਸੜੋਆ, 25 ਅਗਸਤ (ਹਰਮੇਲ ਸਹੂੰਗੜਾ)-ਪੰਜਾਬ ਸਰਕਾਰ ਵੱਲੋ ਨਵੇਂ ਭਰਤੀ ਕੀਤੀਆਂ ਆਂਗਨਵਾੜੀ ਹੈਲਪਰਾਂ ਨੇ ਆਪਣੇ-ਆਪਣੇ ਆਂਗਨਵਾੜੀ ਸੈਂਟਰਾਂ ਦੇ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਰ੍ਹਾਂ ਪਿੰਡ ਸਹੂੰਗੜਾ ਦੇ ਦੋ ਆਂਗਨਵਾੜੀ ਸੈਂਟਰਾਂ ਵਿੱਚ ਕਾਫੀ ਲੰਮੇ ਸਮੇਂ ਤੋਂ ਹੈਲਪਰਾਂ ਦੀਆਂ ਅਸਾਮੀਆਂ ਖਾਲੀ ਸਨ, ਜਿਨ੍ਹਾਂ ਨੂੰ ਇਸਤਰੀ ਅਤੇ ਸਮਾਜ ਭਲਾਈ ਵਿਭਾਗ ਵੱਲੋਂ ਨਵੀਆਂ ਹੈਲਪਰਾ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-08-2026
ਸੜੋਆ, 25 ਅਗਸਤ (ਹਰਮੇਲ ਸਹੂੰਗੜਾ)-ਪੰਜਾਬ ਸਰਕਾਰ ਵੱਲੋ ਨਵੇਂ ਭਰਤੀ ਕੀਤੀਆਂ ਆਂਗਨਵਾੜੀ ਹੈਲਪਰਾਂ ਨੇ ਆਪਣੇ-ਆਪਣੇ ਆਂਗਨਵਾੜੀ ਸੈਂਟਰਾਂ ਦੇ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਰ੍ਹਾਂ ਪਿੰਡ ਸਹੂੰਗੜਾ ਦੇ ਦੋ ਆਂਗਨਵਾੜੀ ਸੈਂਟਰਾਂ ਵਿੱਚ ਕਾਫੀ ਲੰਮੇ ਸਮੇਂ ਤੋਂ ਹੈਲਪਰਾਂ ਦੀਆਂ ਅਸਾਮੀਆਂ ਖਾਲੀ ਸਨ, ਜਿਨ੍ਹਾਂ ਨੂੰ ਇਸਤਰੀ ਅਤੇ ਸਮਾਜ ਭਲਾਈ ਵਿਭਾਗ ਵੱਲੋਂ ਨਵੀਆਂ ਹੈਲਪਰਾ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਆਂਗਨਵਾੜੀਸੈਂਟਰ ਨੰਬਰ-1 ਵਿੱਚ ਬਲਵੰਤ ਕੌਰ ਅਤੇ ਆਂਗਣਵਾੜੀ ਸੈਟਰ ਨੰਬਰ-2 ਵਿੱਚ ਰਜਨੀ ਦੇਵੀ ਹੈਲਪਰ ਦੇ ਤੌਰ ‘ਤੇ ਨਿਯੁਕਤ ਕੀਤੀਆਂ ਗਈਆਂ ਹਨ। ਇਸ ਮੌਕੇ ਸੁਪਰਵਾਈਜ਼ਰ ਅਮਨਦੀਪ ਕੌਰ, ਇੰਦਰਜੀਤ ਕੌਰ, ਸੁਪਰਵਾਈਜ਼ਰ ਮੈਡਮ ਪੂਜਾ ਭੱਲਾ, ਮਨਜੋਤ ਕੌਰ, ਨਿਸ਼ਾ ਰਾਣੀ, ਸਾਬਕਾ ਸਰਪੰਚ ਜਸਵਿੰਦਰ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ ਦੋਨੋ ਆਗਨਵਾੜੀ ਵਰਕਰ ਪਰਵੀਨ ਕੌਰ, ਇੰਦਰਜੀਤ ਕੌਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲਵਾਨ ਪ੍ਰਣਵ ਭੂੰਬਲਾ ਮਣਸੇਵਾਲ ਨੇ ਕੁਸ਼ਤੀ ਦੇ ਰਾਸ਼ਟਰੀ ਮੁਕਾਬਲਿਆਂ ਦੌਰਾਨ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਬਿਜਲੀ ਦੇ ਟ੍ਰਾਂਸਫਾਰਮਰ ’ਤੇ ਲੋਡ ਜਿਆਦਾ ਹੋਣ ਕਰਕੇ ਬਦਲਣ ਦੀ ਕੀਤੀ ਮੰਗ
Ad Position 24