29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦੁਆਰਾ ਚਰਨ ਕੰਵਲ ਜੀਂਦੋਵਾਲ - ਬੰਗਾ ਵਿਖੇ ਗੁਰਮਤਿ ਸਮਾਗਮ ਭਲਕੇ

ਬੰਗਾ, 28 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ 30 ਅਗਸਤ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ’ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।

Ad Position 21
No active advertisement
ਅਜੀਤ ਡੈਸਕ 29-08-2026
ਬੰਗਾ, 28 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ 30 ਅਗਸਤ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੰਥ ਦੇ ਮਹਾਨ ਵਿਦਵਾਨ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ’ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਗਿਆਨੀ ਪਲਵਿੰਦਰ ਸਿੰਘ ਕਥਾਵਾਚਕ, ਮੈਨੇਜਰ ਭੁਪਿੰਦਰ ਸਿੰਘ, ਅਮਰਜੀਤ ਸਿੰਘ ਸੈਕਟਰੀ ਸਹਿਕਾਰੀ ਸੁਸਾਇਟੀ, ਨੰਬਰਦਾਰ ਅਮਰੀਕ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਬਲਬੀਰ ਸਿੰਘ ਝਿੱਕਾ, ਬਲਜਿੰਦਰ ਕੁਮਾਰ ਬੌਬੀ ਰੱਲ੍ਹ ਲਧਾਣਾ ਉੱਚਾ, ਗੁਰਵਿੰਦਰ ਪਾਲ ਸਿੰਘ, ਭਾਈ ਸਤਨਾਮ ਸਿੰਘ, ਹਰਪ੍ਰੀਤ ਸਿੰਘ, ਨਵੀਨ ਮਜਾਰੀ, ਜਸਵੰਤ ਸਿੰਘ, ਜਸਪਾਲ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ, ਪ੍ਰਿਤਪਾਲ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਐਚ.ਓ ਵਰਿੰਦਰ ਕੁਮਾਰ ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦੇਣ ਸਮੇਂ। ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ ਅਗਲੀ ਖ਼ਬਰ ਪੰਜਾਬ ਰਾਜ ਸਹਿਕਾਰੀ ਸ਼ੂਗਰ ਮਿੱਲ੍ਹਜ਼ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵਈਏ ਦੇ ਵਿਰੋਧ ’ ਚ ਰ...
Ad Position 24