28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭੂਰੀਵਾਲੇ ਮਾਲੇਵਾਲ ’ਚ ਰੱਖੜ ਪੁੰਨਿਆ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਸਮਾਪਤ ਮਹਾਰਾਜ ਭੂਰੀਵਾਲਿਆਂ ਨੇ ਬ੍ਰਹਮ ਸਰੋਵਰ ਧਾਮ ਭੂਰੀਵਾਲੇ ਮਾਲੇਵਾਲ ਦੀ ਪਵਿੱਤਰ ਧਰਤੀ ਨੂੰ ਮਹਾਨ ਤੀਰਥ ਰੂਪ ’ਚ ਬਦਲ ਦਿੱਤਾ - ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 28 ਅਗਸਤ (ਬੂਥਗੜ੍ਹੀਆ) - ਬ੍ਰਹਮ ਸਾਗਰ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਗਰੀਬਦਾਸੀ ਸੰਪਰਦਾਇ ਦੇ ਮੋਢੀ ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲਿਆਂ ਦੇ ਆਗਮਨ ਦਿਵਸ ਨੂੰ ਸਮਰਪਿਤ ਬ੍ਰਹਮ ਸਰੋਵਰ ਧਾਮ ਭੂਰੀਵਾਲੇ ਮਾਲੇਵਾਲ ਵਿਖੇ ਉਨ੍ਹਾਂ ਦੇ ਚਰਨ ਛੋਹ ਤਪ ਸਥਲੀ ਪਵਿੱਤਰ ਧਰਤੀ ਸ੍ਰੀ ਬ੍ਰਹਮ ਸਰੋਵਰ ਧਾਮ ਵਿਖੇ ਚੱਲ ਰਹੇ ਰੱਖੜ ਪੁੰਨਿਆ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸੰਤ ਸਮਾਗਮ ਦੇ ਅੰਤਿਮ ਦਿਨ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸੀ ਰਚਿਤ ਬਾਣੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਨੇ ਸਮਾਗਮ ਦੌਰਾਨ ਜੁੜ ਬੈਠੀਆਂ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਮਹਾਰਾਜ ਭੂਰੀਵਾਲਿਆਂ ਨੇ ਭੂਰੀਵਾਲੇ ਮਾਲੇਵਾਲ ਧਾਮ ਦੀ ਇਸ ਪਵਿੱਤਰ ਧਰਤੀ ਨੂੰ ਮਹਾਨ ਤੀਰਥ ਦੇ ਰੂਪ ਵਿੱਚ ਬਦਲ ਦਿੱਤਾ।

Ad Position 21
No active advertisement
ਦਿਵਿਆਸ ਬੰਗਾ ਪਿਤਾ : ਸੰਜੀਵ ਬੰਗਾ ਮਾਤਾ : ਸੈਲੀ ਬੰਗਾ ਪਿੰਡ : ਘੁੰਮਣ 29-08-2026
ਟੱਪਰੀਆਂ ਖੁਰਦ, 28 ਅਗਸਤ (ਬੂਥਗੜ੍ਹੀਆ) - ਬ੍ਰਹਮ ਸਾਗਰ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਗਰੀਬਦਾਸੀ ਸੰਪਰਦਾਇ ਦੇ ਮੋਢੀ ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲਿਆਂ ਦੇ ਆਗਮਨ ਦਿਵਸ ਨੂੰ ਸਮਰਪਿਤ ਬ੍ਰਹਮ ਸਰੋਵਰ ਧਾਮ ਭੂਰੀਵਾਲੇ ਮਾਲੇਵਾਲ ਵਿਖੇ ਉਨ੍ਹਾਂ ਦੇ ਚਰਨ ਛੋਹ ਤਪ ਸਥਲੀ ਪਵਿੱਤਰ ਧਰਤੀ ਸ੍ਰੀ ਬ੍ਰਹਮ ਸਰੋਵਰ ਧਾਮ ਵਿਖੇ ਚੱਲ ਰਹੇ ਰੱਖੜ ਪੁੰਨਿਆ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸੰਤ ਸਮਾਗਮ ਦੇ ਅੰਤਿਮ ਦਿਨ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸੀ ਰਚਿਤ ਬਾਣੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਨੇ ਸਮਾਗਮ ਦੌਰਾਨ ਜੁੜ ਬੈਠੀਆਂ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਮਹਾਰਾਜ ਭੂਰੀਵਾਲਿਆਂ ਨੇ ਭੂਰੀਵਾਲੇ ਮਾਲੇਵਾਲ ਧਾਮ ਦੀ ਇਸ ਪਵਿੱਤਰ ਧਰਤੀ ਨੂੰ ਮਹਾਨ ਤੀਰਥ ਦੇ ਰੂਪ ਵਿੱਚ ਬਦਲ ਦਿੱਤਾ। ਅਚਾਰੀਆ ਨੇ ਕਿਹਾ ਕਿ ਮਹਾਰਾਜ ਭੂਰੀਵਾਲੇ ਜਨਮ ਤੇ ਮਰਨ ਦੇ ਰੋਗਾਂ ਨੂੰ ਕੱਟਣ ਲਈ ਆਏ ਸਨ। ਸਮਾਗਮ ਦੌਰਾਨ ਰੋਜ਼ਾਨਾ ਦੀ ਤਰ੍ਹਾਂ ਪੀ. ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਤਿਆਰ ਕੀਤੇ ਲੰਗਰ ਦੇ ਵਾਹਨ ਨੂੰ ਵੀ ਰਵਾਨਾ ਕੀਤਾ ਗਿਆ। ਸਮਾਗਮ ਦੌਰਾਨ ਹਲਕਾ ਬਲਾਚੌਰ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਵੀ ਨਮਸਤਕ ਹੋਏ।
Ad Position 22
No active advertisement
ਪਿਛਲੀ ਖ਼ਬਰ ਅੱਜ ਬਰਸੀ ’ਤੇ ਵਿਸ਼ੇਸ਼ - ਮਹਾਨ ਤਪੱਸਵੀ ਬ੍ਰਹਮਲੀਨ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਅਗਲੀ ਖ਼ਬਰ ਠੇਕੇਦਾਰ ਕੇਹਰੂ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ
Ad Position 24