03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ’ਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਣੇਗੀ-ਲੱਕੀ

ਤਲਵਾੜਾ, 1 ਸਤੰਬਰ (ਮਹਿਤਾ)-ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 117 ਸੀਟਾਂ ’ਤੇ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ) ਨਰਿੰਦਰਪਾਲ ਸਿੰਘ ਸੈਣੀ (ਲੱਕੀ) ਸਪੁੱਤਰ ਸਵ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਤਲਵਾੜਾ, 1 ਸਤੰਬਰ (ਮਹਿਤਾ)-ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 117 ਸੀਟਾਂ ’ਤੇ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਬ) ਨਰਿੰਦਰਪਾਲ ਸਿੰਘ ਸੈਣੀ (ਲੱਕੀ) ਸਪੁੱਤਰ ਸਵ. ਇੰਜ. ਧਰਮ ਸਿੰਘ ਸੈਣੀ ਨੇ ਆਪਣੀ ਤਲਵਾੜਾ ਫੇਰੀ ਦੌਰਾਨ ਕੀਤਾ। ਸ. ਲੱਕੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੀਆਂ ਰੈਲੀਆਂ ਨੂੰ ਸਮੁੱਚੇ ਪੰਜਾਬ ’ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਰ ਪਿੰਡ ’ਚ ਜਾ ਕੇ ਲੋਕਾਂ ਨੂੰ ਪਾਰਟੀਆਂ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਤੇ ਉਨ੍ਹਾਂ ਦੀ ਟੀਮ ਵਲੋਂ ਵਾਤਾਵਰਨ ਨੂੰ ਬਚਾਉਣ ’ਚ ਪਾਏ ਜਾ ਰਹੇ ਯੋਗਦਾਨ ਨੂੰ ਕਦੇ ਭੁਲਾਇਆ ਨ... ਅਗਲੀ ਖ਼ਬਰ ਬਾਬਾ ਬਲਰਾਜ ਕਾਲਜ ਬਲਾਚੌਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
Ad Position 24