ਝਿੰਗੜਾਂ ਵਿਖੇ ਰਾਜਾ ਸਾਹਿਬ ਨੂੰ ਸਮਰਪਿਤ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮੁਫਤ ਮੈਡੀਕਲ ਕੈਂਪ ਸ਼ੁਰੂ
ਔੜ/ਝਿੰਗੜਾਂ, 1 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਇਕਾਈ ਮਕੰਦਪੁਰ ਵਲੋਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਮੁਫਤ ਮੈਡੀਕਲ ਕੈਂਪ ਲਾਲਾ ਹੰਭੀਰ ਚੰਦ ਵਲੀ ਦੇ ਧਾਰਮਿਕ ਅਸਥਾਨ ‘ਤੇ ਸ਼ੁਰੂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਵਲੋਂ ਕਰਵਾਈ ਗਈ।
ਔੜ/ਝਿੰਗੜਾਂ, 1 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਇਕਾਈ ਮਕੰਦਪੁਰ ਵਲੋਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਮੁਫਤ ਮੈਡੀਕਲ ਕੈਂਪ ਲਾਲਾ ਹੰਭੀਰ ਚੰਦ ਵਲੀ ਦੇ ਧਾਰਮਿਕ ਅਸਥਾਨ ‘ਤੇ ਸ਼ੁਰੂ ਕੀਤਾ ਗਿਆ, ਜਿਸ ਦੀ ਸ਼ੁਰੂਆਤ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਵਲੋਂ ਕਰਵਾਈ ਗਈ। ਉਨ੍ਹਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਹਰੇਕ ਸਾਲ ਮਨੁੱਖਤਾ ਦੀ ਭਲਾਈ ਲਈ ਲਗਾਏ ਜਾਂਦੇ ਮੁਫ਼ਤ ਮੈਡੀਕਲ ਕੈਂਪ ਦੀ ਪ੍ਰਸ਼ੰਸਾ ਕੀਤੀ। ਬਾਬਾ ਮੰਗਾ ਨੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਕੰਮਾਂ ਕਾਰਾਂ ਤੇ ਚੰਗੀ ਸਿਹਤ ਲਈ ਲਾਲਾ ਹੰਭੀਰ ਚੰਦ ਵਲੀ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ। ਇਸ ਮੌਕੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁੱਚਾ ਸਿੰਘ ਝਿੰਗੜ ਐਲ. ਆਈ. ਸੀ., ਬਹਾਦਰ ਸਿੰਘ ਸ਼ੇਰਗਿੱਲ ਯੂ. ਕੇ., ਪਵਨਜੀਤ ਸਿੰਘ ਸਿੱਧੂ ਗੁਣਾਚੌਰ, ਬਿਕਰਮਜੀਤ ਸਿੰਘ ਵਿੱਕੀ ਰਾਏਪੁਰ ਡੱਬਾ, ਨਿਰਮਲ ਸਿੰਘ ਢੰਡਾ, ਕ੍ਰਿਸ਼ਨ ਕੁਮਾਰ, ਗੁਰਬਖਸ਼ ਰਾਮ, ਮਾ. ਨਿਰਮਲ ਰਾਮ, ਸਮਸ਼ੇਰ ਸਿੰਘ ਜੈਕਸਨ, ਹੈਪੀ ਇਟਲੀ, ਚਰਨਜੀਤ ਸਿੰਘ, ਲਵਪ੍ਰੀਤ ਸਿੰਘ, ਕਸ਼ਮੀਰ ਸਿੰਘ ਪੱਪੂ ਲਾਲੋ ਮਜਾਰਾ, ਮਨੀ ਰਾਏਪੁਰ ਡੱਬਾ, ਪ੍ਰਧਾਨ ਪ੍ਰਸ਼ੋਤਮ ਲਾਲ ਗੁਣਾਚੌਰ, ਪ੍ਰਧਾਨ ਰਜੇਸ਼ ਸ਼ਰਮਾ ਪੁੰਨੀਆ ਬਹਿਰਾਮ, ਜਨਰਲ ਸਕੱਤਰ ਦੇਸ ਰਾਜ ਰਸੂਲਪੁਰ, ਵਿਜੈ ਕੁਮਾਰ ਗੁਰੂ, ਗੁਰਪ੍ਰੀਤ ਸਾਧਪੁਰੀ, ਜਸਵਿੰਦਰ ਸਿੰਘ ਭਰੋ ਮਜਾਰਾ, ਅਮਰੀਕ ਸਿੰਘ ਢੰਡਾ, ਗੁਰਨਾਮ ਸਿੰਘ ਸ਼ੇਰਗਿੱਲ, ਅਮਰਦੀਪ ਕਪਿਲ, ਪਰਮਜੀਤ ਪੰਮੀ ਲਾਲੋ ਮਜਾਰਾ, ਮਨੀ ਢੰਡਾ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ਨਰਾ ਵਲੋਂ ਮੁਫ਼ਤ ਮੈਡੀਕਲ ਕੈਂਪ ਸ਼ੁਰੂ ਕੀਤਾ। ਜਿਸ ਦੀ ਸ਼ੁਰੂਆਤ ਜਿ਼ਲ੍ਹਾ ਚੇਅਰਮੈਨ ਟੇਕ ਚੰਦ, ਜ਼ਿਲ੍ਹਾ ਕੈਸੀ਼ਅਰ ਰਾਮਜੀ ਦਾਸ ਗੁਣਾਚੌਰ, ਵਾਈਸ ਕੈਸੀ਼ਅਰ ਵਿਮਲ ਕੁਮਾਰ, ਪ੍ਰਸ਼ੋਤਮ ਲਾਲ ਗੁਣਾਚੌਰ ਬਲਾਕ ਪ੍ਰਧਾਨ ਮੁਕੰਦਪੁਰ ਵਲੋਂ ਕਰਵਾਈ ਗਈ। ਇਸ ਮੌਕੇ ਸੰਤੋਖ ਸਿੰਘ ਝਿੰਗੜਾਂ, ਇੰਦਰਜੀਤ ਸਿੰਘ, ਕੁਲਵੀਰ ਬੰਗੜ, ਅਮ੍ਰਿਤ ਲਾਲ ਗੁਣਾਚੌਰ, ਦੇਸ਼ ਰਾਜ ਭਰੋ ਮਜਾਰਾ, ਵਿਜੈ ਕੁਮਾਰ ਗੁਰੂ ਮੂਸਾਪੁਰ, ਅਮਨਦੀਪ ਕੁਮਾਰ, ਜਗਤਾਰ ਰਾਮ, ਰਾਜ ਕਪੂਰ, ਬਿੰਦਰ ਗੁਜਰਾਤ, ਗਗਨਦੀਪ, ਹਰਿੰਦਰ ਕੌਰ, ਕੁਲਦੀਪ ਸਿੰਘ, ਨਰਿੰਦਰ ਕੁਮਾਰ, ਨਰਿੰਦਰ ਸਿੰਘ ਮਹਿਰਮਪੁਰ, ਪੰਡਿਤ ਵੀ. ਕੇ. ਜੌਹਲ, ਰਜਨੀਸ਼ ਕੁਮਾਰ, ਨੇਕਾ ਗੁਣਾਚੌਰ ਆਦਿ ਹਾਜ਼ਰ ਸਨ। 01 ਨਵਾਂਸ਼ਹਿਰ 46 ਮੈਡੀਕਲ ਕੈਂਪ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਮੰਗਾ ਨਾਲ ਖੜ੍ਹੇ ਸੋਹਣ ਲਾਲ ਢੰਡਾ, ਪਵਨਜੀਤ ਸਿੰਘ ਸਿੱਧੂ, ਸੁੱਚਾ ਸਿੰਘ ਝਿੰਗੜ, ਬਹਾਦਰ ਸਿੰਘ ਸੇ਼ਰਗਿੱਲ, ਬਿਕਰਮਜੀਤ ਸਿੰਘ, ਨਿਰਮਲ ਸਿੰਘ ਢੰਡਾ, ਸਮਸ਼ੇਰ ਸਿੰਘ ਜੈਕਸਨ, ਕ੍ਰਿਸ਼ਨ ਕੁਮਾਰ ਤੇ ਮੈਡੀਕਲ ਪ੍ਰੈਕਟੀਸ਼ਨਰ। ਤਸਵੀਰ 01 ਨਵਾਂਸ਼ਹਿਰ 47 ਮੈਡੀਕਲ ਕੈਂਪ ਦੀ ਸ਼ੁਰੂਆਤ ਕਰਵਾਉਂਦੇ ਹੋਏ ਜ਼ਿਲ੍ਹਾ ਚੇਅਰਮੈਨ ਟੇਕ ਚੰਦ, ਜ਼ਿਲ੍ਹਾ ਕੈਸੀ਼ਅਰ ਰਾਮਜੀ ਦਾਸ ਗੁਣਾਚੌਰ, ਵਾਈਸ ਕੈਸੀ਼ਅਰ ਵਿਮਲ ਕੁਮਾਰ, ਪ੍ਰਸ਼ੋਤਮ ਲਾਲ ਗੁਣਾਚੌਰ ਬਲਾਕ ਪ੍ਰਧਾਨ, ਅਮ੍ਰਿਤ ਲਾਲ ਗੁਣਾਚੌਰ, ਦੇਸ਼ ਰਾਜ ਭਰੋ ਮਜਾਰਾ ਨਾਲ ਸੰਤੋਖ ਸਿੰਘ, ਵਿਜੈ ਕੁਮਾਰ, ਕੁਲਵੀਰ ਬੰਗੜ, ਇੰਦਰਜੀਤ ਸਿੰਘ, ਰਾਜ ਕਪੂਰ ਤੇ ਹੋਰ। ਤਸਵੀਰ : ਕੁਲਦੀਪ ਸਿੰਘ ਝਿੰਗੜ