02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਲੀਪੁਰ ਵਾਸੀਆਂ ਵਲੋਂ ਲਖਵਿੰਦਰ ਕੌਰ ਦੇ ਇਲਾਜ ਲਈ 51 ਹਜ਼ਾਰ ਦੀ ਰਾਸ਼ੀ ਭੇਟ

ਸਮੁੰਦੜਾ, 1 ਸਤੰਬਰ (ਤੀਰਥ ਸਿੰਘ ਰੱਕੜ)-ਬੀਤੇ ਕੁੱਝ ਮਹੀਨੇ ਪਹਿਲਾਂ ਇਕ ਸੜਕ ਹਾਦਸੇ ਵਿਚ ਆਪਣੀਆਂ ਦੋਵੇਂ ਲੱਤਾਂ ਗੁਆ ਚੁੱਕੀ ਪਿੰਡ ਮਹਿਮਦੋਵਾਲ ਦੀ ਲੜਕੀ ਲਖਵਿੰਦਰ ਕੌਰ ਦੇ ਇਲਾਜ ਲਈ ਪਿੰਡ ਅਲੀਪੁਰ ਵਾਸੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 51 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਜਥੇਦਾਰ ਬੂਟਾ ਸਿੰਘ ਅਲੀਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੜਸ਼ੰਕਰ ਨੇ ਦੱਸਿਆ ਕਿ ਮਾਹਿਲਪੁਰ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਟਿੱਪਰ ਹੇਠਾਂ ਆ ਜਾਣ ਕਰਕੇ ਉਕਤ ਲੜਕੀ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ ਸਨ ਅਤੇ ਉਹ ਚੱਲਣ ਫਿਰਨ ਤੋਂ ਅਸਮਰੱਥ ਹੋ ਗਈ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸਮੁੰਦੜਾ, 1 ਸਤੰਬਰ (ਤੀਰਥ ਸਿੰਘ ਰੱਕੜ)-ਬੀਤੇ ਕੁੱਝ ਮਹੀਨੇ ਪਹਿਲਾਂ ਇਕ ਸੜਕ ਹਾਦਸੇ ਵਿਚ ਆਪਣੀਆਂ ਦੋਵੇਂ ਲੱਤਾਂ ਗੁਆ ਚੁੱਕੀ ਪਿੰਡ ਮਹਿਮਦੋਵਾਲ ਦੀ ਲੜਕੀ ਲਖਵਿੰਦਰ ਕੌਰ ਦੇ ਇਲਾਜ ਲਈ ਪਿੰਡ ਅਲੀਪੁਰ ਵਾਸੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 51 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਜਥੇਦਾਰ ਬੂਟਾ ਸਿੰਘ ਅਲੀਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੜਸ਼ੰਕਰ ਨੇ ਦੱਸਿਆ ਕਿ ਮਾਹਿਲਪੁਰ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਟਿੱਪਰ ਹੇਠਾਂ ਆ ਜਾਣ ਕਰਕੇ ਉਕਤ ਲੜਕੀ ਦੀਆਂ ਦੋਵੇਂ ਲੱਤਾਂ ਕੱਟੀਆਂ ਗਈਆਂ ਸਨ ਅਤੇ ਉਹ ਚੱਲਣ ਫਿਰਨ ਤੋਂ ਅਸਮਰੱਥ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਲਖਵਿੰਦਰ ਕੌਰ ਦੇ ਪਰਿਵਾਰ ਵਲੋਂ ਆਧੁਨਿਕ ਤਰੀਕੇ ਨਾਲ ਬਣੀਆਂ ਹੋਈਆਂ ਲੱਤਾਂ ਲਗਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਹਾਇਤਾ ਨਾਲ ਉਹ ਫੇਰ ਤੋਂ ਤੁਰਨ ਫਿਰਨ ਲੱਗ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਦੇ ਪ੍ਰਵਾਸੀ ਭਾਰਤੀਆਂ ਵਲੋਂ ਪਹਿਲਾਂ ਵੀ ਅਨੇਕਾਂ ਵਾਰ ਇਲਾਕੇ ਦੇ ਵੱਖ-ਵੱਖ ਸਮਾਜਿਕ ਕੰਮਾਂ ਤੇ ਵਿਕਾਸ ਕਾਰਜਾਂ ਲਈ ਕਈ ਵਾਰੀ ਯੋਗਦਾਨ ਪਾਇਆ ਜਾ ਚੁੱਕਿਆ ਹੈ। ਇਸ ਮੌਕੇ ਬਲਵੀਰ ਸਿੰਘ ਸਾਬਕਾ ਸਰਪੰਚ, ਮੱਖਣ ਸਿੰਘ, ਜਰਨੈਲ ਸਿੰਘ, ਬਲਵੀਰ ਸਿੰਘ ਬਿੰਦਾ, ਸੋਢੀ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 41ਵੇਂ ਕੌਮੀ ਅੱਖਾਂ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਸ. ਸ. ਸ. ਸਕੂਲ ਸਾਹਲੋਂ ਦੇ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ
Ad Position 24