05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਸਜਾਵਲਪੁਰ ਵਿਖੇ ਸਾਲਾਨਾ ਛਿੰਝ ਮੇਲਾ ਅੱਜ

ਮਜਾਰੀ/ਸਾਹਿਬਾ, 4 ਸਤੰਬਰ (ਚਾਹਲ)-ਪਿੰਡ ਸਜਾਵਲਪੁਰ (ਨੇੜੇ ਮਜਾਰੀ) ਵਿਖੇ ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਵਲੋਂ ਨਗਰ ਦੀ ਜਾਨ ਮਾਲ ਦੀ ਚੜ੍ਹਦੀ ਕਲਾ ਵਾਸਤੇ ਸਮੂਹ ਨਗਰ, ਗ੍ਰਾਮ ਪੰਚਾਇਤ ਤੇ ਐਨ. ਆਰ.

Ad Position 21
repet_subhas-goyals [Copy P29]
ਸਜਾਵਲਪੁਰ ਦੇ ਛਿੰਝ ਮੇਲੇ ਦੀ ਜਾਣਕਾਰੀ ਦਿੰਦੇ ਹੋਏ ਮਣੀ ਸਿੰਘ ਰੱਕੜ ਅਤੇ ਰਾਵਲ ਸਿੰਘ। 05-09-2026
ਮਜਾਰੀ/ਸਾਹਿਬਾ, 4 ਸਤੰਬਰ (ਚਾਹਲ)-ਪਿੰਡ ਸਜਾਵਲਪੁਰ (ਨੇੜੇ ਮਜਾਰੀ) ਵਿਖੇ ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਵਲੋਂ ਨਗਰ ਦੀ ਜਾਨ ਮਾਲ ਦੀ ਚੜ੍ਹਦੀ ਕਲਾ ਵਾਸਤੇ ਸਮੂਹ ਨਗਰ, ਗ੍ਰਾਮ ਪੰਚਾਇਤ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਪੰਜ ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਮਣੀ ਸਿੰਘ ਰੱਕੜ ਤੇ ਰਾਵਲ ਸਿੰਘ ਨੇ ਦੱਸਿਆ ਕਿ ਇਸ ਛਿੰਝ ਮੇਲੇ ਵਿਚ ਸੱਦੇ ਹੋਏ ਅਖਾੜਿਆਂ ਦੇ ਪਹਿਲਵਾਨਾਂ ਦੀਆਂ ਹੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ ਪਟਕੇ ਦੇ ਜੇਤੂ ਪਹਿਲਵਾਨਾਂ ਨੂੰ ਦਿਲ ਖਿੱਚਵੇਂ ਇਨਾਮ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਟਰੱਕ ਦਾ ਅਗਲਾ ਟਾਇਰ ਫੱਟਣ ਨਾਲ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ ਅਗਲੀ ਖ਼ਬਰ ਬੰਗਾ ਵਿਖੇ ਕਰਵਾਏ ਜਾ ਰਹੇ ਸੰਤ ਸੰਮੇਲਨ ਦਾ ਪੋਸਟਰ ਜਾਰੀ
Ad Position 24