05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਿੰਡ ਜੰਡਿਆਲੀ ਦੇ ਪੰਚਾਇਤ ਮੈਂਬਰ ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਨੂੰ ਮੰਗ ਪੱਤਰ ਦੇਣ ਸਮੇਂ। ਜੰਡਿਆਲੀ ਦੀ ਪੰਚਾਇਤ ਨੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੂੰ ਦਿੱਤਾ ਮੰਗ ਪੱਤਰ

ਬੰਗਾ, 4 ਸਤੰਬਰ (ਸਰਬਜੀਤ ਸਿੰਘ ਚੱਕਰਾਮੂੰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਬਲਵੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਜੰਡਿਆਲੀ ਨੇ ਪਿੰਡ ਦੀ ਸਮੱਸਿਆ ਸੰਬੰਧੀ ਮੰਗ-ਪੱਤਰ ਦਿੱਤਾ, ਜਿਸ ਵਿਚ ਪਿੰਡ ਜੰਡਿਆਲੀ ਦੇ ਛੱਪੜ ਦੇ ਗੰਦੇ ਪਾਣੀ ਦੇ ਨਿਕਾਸ, ਪਿੰਡ ਵਿਚ ਖੇਡ ਸਟੇਡੀਅਮ ਤੇ ਪਿੰਡ ਜੰਡਿਆਲੀ ਦਾ ਰੇਲਵੇ ਸਟੇਸ਼ਨ ਜੋ ਕਾਫੀ ਸਮੇਂ ਤੋਂ ਬੰਦ ਹੈ ਉਸ ਨੂੰ ਜਲਦੀ ਚਾਲੂ ਕਰਾਇਆ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ ਤੇ ਜਲਦੀ ਪਿੰਡ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾਣਗੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬੰਗਾ, 4 ਸਤੰਬਰ (ਸਰਬਜੀਤ ਸਿੰਘ ਚੱਕਰਾਮੂੰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੂੰ ਸ੍ਰੀ ਬਲਵੀਰ ਕਰਨਾਣਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਜੰਡਿਆਲੀ ਨੇ ਪਿੰਡ ਦੀ ਸਮੱਸਿਆ ਸੰਬੰਧੀ ਮੰਗ-ਪੱਤਰ ਦਿੱਤਾ, ਜਿਸ ਵਿਚ ਪਿੰਡ ਜੰਡਿਆਲੀ ਦੇ ਛੱਪੜ ਦੇ ਗੰਦੇ ਪਾਣੀ ਦੇ ਨਿਕਾਸ, ਪਿੰਡ ਵਿਚ ਖੇਡ ਸਟੇਡੀਅਮ ਤੇ ਪਿੰਡ ਜੰਡਿਆਲੀ ਦਾ ਰੇਲਵੇ ਸਟੇਸ਼ਨ ਜੋ ਕਾਫੀ ਸਮੇਂ ਤੋਂ ਬੰਦ ਹੈ ਉਸ ਨੂੰ ਜਲਦੀ ਚਾਲੂ ਕਰਾਇਆ ਜਾਵੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ ਤੇ ਜਲਦੀ ਪਿੰਡ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸਰਪੰਚ ਸੁਰਿੰਦਰ ਪਾਲ, ਅਨਿਲ ਕੁਮਾਰ ਲੱਕੀ ਪੰਚ, ਬਲਵੀਰ ਦਾਸ ਸੇਵਾ ਮੁਕਤ ਫੌਜ਼ੀ, ਲਖਵੀਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਜ਼ਿਲ੍ਹੇ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ ਅਗਲੀ ਖ਼ਬਰ ਘੁੰਮਣ ਸਕੂਲ ਹੈਂਡਬਾਲ ਟੀਮ ਨੇ ਪਹਿਲਾ ਸਥਾਨ ਜਿੱਤਿਆ
Ad Position 24