06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਕਾਰੀ ਪ੍ਰਾਇਮਰੀ ਸੁਪਰ ਸਮਾਰਟ ਸਕੂਲ ਬਹਿਰਾਮ ਵਿਖੇ ਅਧਿਆਪਕ ਦਿਵਸ ਮਨਾਇਆ

ਬਹਿਰਾਮ, 5 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਪ੍ਰਾਇਮਰੀ ਸੁਪਰ ਸਮਾਰਟ ਸਕੂਲ ਬਹਿਰਾਮ ਵਿਖੇ ਮੁੱਖ ਅਧਿਆਪਕ ਵਿਜੈ ਕੁਮਾਰ ਸਟੇਟ ਐਵਾਰਡੀ ਦੀ ਅਗਵਾਈ ਵਿਚ ਅਧਿਆਪਕ ਦਿਵਸ ਮਨਾਇਆ। ਸਕੂਲ ਦੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਹੱਥੀਂ ਤਿਆਰ ਕੀਤੇ ਬੁਹ-ਰੰਗੀ ਕਾਰਡ ਦੇ ਕੇ ਖੁਸ਼ੀ ਸਾਂਝੀ ਕੀਤੀ ਤੇ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਹਿਰਾਮ, 5 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਪ੍ਰਾਇਮਰੀ ਸੁਪਰ ਸਮਾਰਟ ਸਕੂਲ ਬਹਿਰਾਮ ਵਿਖੇ ਮੁੱਖ ਅਧਿਆਪਕ ਵਿਜੈ ਕੁਮਾਰ ਸਟੇਟ ਐਵਾਰਡੀ ਦੀ ਅਗਵਾਈ ਵਿਚ ਅਧਿਆਪਕ ਦਿਵਸ ਮਨਾਇਆ। ਸਕੂਲ ਦੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਹੱਥੀਂ ਤਿਆਰ ਕੀਤੇ ਬੁਹ-ਰੰਗੀ ਕਾਰਡ ਦੇ ਕੇ ਖੁਸ਼ੀ ਸਾਂਝੀ ਕੀਤੀ ਤੇ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਅਧਿਆਪਕਾਂ ਨੇ ਵੀ ਬੱਚਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕੇ ਤੁਸੀਂ ਦੇਸ਼ ਦਾ ਭਵਿੱਖ ਹੋ ਅਜੋਕੇ ਸਮੇਂ ਵਿੱਚ ਪੜ੍ਹਾਈ ਤੋਂ ਬਿਨ੍ਹਾ ਇਨਸਾਨ ਦੀ ਜਿੰਦਗੀ ਅਧੂਰੀ ਹੈ। ਇਸ ਲਈ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ। ਉਪਰੰਤ ਅਧਿਆਪਕਾਂ ਨੇ ਬੱਚਿਆਂ ਨੂੰ ਟੌਫੀਆਂ ਤੇ ਮਠਿਆਈ ਵੰਡੀ। ਇਸ ਮੌਕੇ ਉਕਤ ਸਕੂਲ ਦੇ ਸਟੇਟ ਐਵਾਰਡੀ ਵਿਜੈ ਕੁਮਾਰ ਹੈੱਡ ਟੀਚਰ, ਮੈਡਮ ਸੁਖਵਿੰਦਰ ਕੌਰ, ਅਜੈ ਕੁਮਾਰ, ਨਿਸ਼ਾ, ਨਿਰਮਲਾ, ਜਗਦੀਸ਼ ਕੌਰ, ਕਮਲਾ ਦੇਵੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੂਤਾਂ ਵਿਖੇ ਸਾਲਾਨਾ ਛਿੰਝ ਮੇਲਾ ਅੱਜ ਅਗਲੀ ਖ਼ਬਰ ਅਧਿਆਪਕ ਸਾਡਾ ਸਰਮਾਇਆ ਹਨ ਤੇ ਦੇਸ਼ ਦਾ ਭਵਿੱਖ ਇਨ੍ਹਾਂ ਦੇ ਹੱਥ ’ਚ ਸੁਰੱਖਿਅਤ-ਕੁਲਵਿੰਦਰ ਸਿੰਘ ਢਾਹਾਂ
Ad Position 24