07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬੰਗਾ ਵਿਖੇ ਸਫਾਈ ਅਭਿਆਨ ਮੌਕੇ ਸਫਾਈ ਕਰਮਚਾਰੀ ਸਫਾਈ ਕਰਨ ਉਪਰੰਤ। ਮਿਸ਼ਨ ਕਲੀਨ ਪੰਜਾਬ ਤੰਦਰੁਸਤ ਪੰਜਾਬ ਤਹਿਤ ਚਲਾਈ ਸਫਾਈ ਮੁਹਿੰਮ

ਬੰਗਾ, 6 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਨਗਰ ਕੌਂਸਲ ਬੰਗਾ ਦੇ ਪ੍ਰਧਾਨ ਮੈਡਮ ਮੋਨਿਕਾ ਵਾਲੀਆ ਅਤੇ ਕਾਰਜ ਸਾਧਕ ਅਫਸਰ ਰਾਜੀਵ ਸਰੀਨ ਦੀ ਅਗਵਾਈ ਵਿਚ ਮਿਸ਼ਨ ਕਲੀਨ ਪੰਜਾਬ, ਤੰਦਰੁਸਤ ਪੰਜਾਬ ਤਹਿੱਤ ਵੱਖ-ਵੱਖ ਵਾਰਡਾਂ ਵਿਚ ਸਫਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਬੰਗਾ ਦੀਆਂ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਗਈ ਤੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਵੀ ਪ੍ਰੇਰਿਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬੰਗਾ, 6 ਸਤੰਬਰ (ਧਰਮਵੀਰ ਪਾਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਨਗਰ ਕੌਂਸਲ ਬੰਗਾ ਦੇ ਪ੍ਰਧਾਨ ਮੈਡਮ ਮੋਨਿਕਾ ਵਾਲੀਆ ਅਤੇ ਕਾਰਜ ਸਾਧਕ ਅਫਸਰ ਰਾਜੀਵ ਸਰੀਨ ਦੀ ਅਗਵਾਈ ਵਿਚ ਮਿਸ਼ਨ ਕਲੀਨ ਪੰਜਾਬ, ਤੰਦਰੁਸਤ ਪੰਜਾਬ ਤਹਿੱਤ ਵੱਖ-ਵੱਖ ਵਾਰਡਾਂ ਵਿਚ ਸਫਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਨਗਰ ਕੌਂਸਲ ਬੰਗਾ ਦੀਆਂ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਗਈ ਤੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਮੋਨਿਕਾ ਵਾਲੀਆ ਨੇ ਕਿਹਾ ਕਿ ਇਹ ਮੁਹਿੰਮ 29 ਅਗਸਤ ਤੋਂ ਸ਼ੁਰੂ ਕੀਤੀ ਗਈ ਹੈ ਅਤੇ 9 ਸਤੰਬਰ ਤੱਕ ਚਲੇਗੀ। ਇਸ ਮੁਹਿੰਮ ਦੇ ਮੱਦੇਨਜਰ ਮੁਕੰਦਪੁਰ ਰੋਡ ਤੋਂ ਨਿਊ ਗਾਂਧੀ ਨਗਰ ਤੱਕ ਸਫਾਈ ਕਰਵਾਈ ਗਈ। ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਸਫਾਈ ਦੇ ਨਾਲ-ਨਾਲ ਆਸ ਪਾਸ ਦੀ ਸਫਾਈ ਰੱਖਣਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਕੇਸ਼ਵ ਘਈ ਨੋਡਲ ਅਫਸਰ, ਓਂਕਾਰ ਸਿੰਘ ਕਮੀਉਨਿਟੀ ਫੈਸੀਲੀਟੇਟਰ, ਮੋਹਿੰਦਰ ਸਿੰਘ, ਪ੍ਰਧਾਨ ਬੂਟਾ ਰਾਮ, ਬਲਬੀਰ ਚੰਦ, ਨੀਰਜ ਕੁਮਾਰ ਸੁਪਰਵਾਈਸਰ, ਸੁਰਿੰਦਰ ਕੁਮਾਰ ਅਤੇ ਸਮੂਹ ਸਫਾਈ ਸੇਵਕ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਮੁਕੰਦਪੁਰ ਵਲੋਂ ਬਿਰਧ ਆਸ਼ਰਮ ਡਿਸਪੈਂਸਰੀ ਲਈ ਦਵਾਈਆਂ ਭੇਟ ਅਗਲੀ ਖ਼ਬਰ ਪਿੰਡ ਨੰਗਲ ਵਿਖੇ ਹਰਵਿੰਦਰ ਸਿੰਘ ਸਰਿਆਂਸ ਪੇਪਰ ਮਿੱਲ ਬਣਾਂ ਦੀ ਸੇਵਾ ਮੁਕਤੀ ਮੌਕੇ ਕਰਵਾਏ ਸਮਾਗਮ ਸਮੇਂ ਹਾਜ਼ਰ ਹੋਏ ਪਤਵੰ...
Ad Position 24