10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਕੈਂਬਰਿਜ ਓਵਰਸੀਜ਼ ਸਕੂਲ ਨੇ ਮਨਾਇਆ ਸਾਖ਼ਰਤਾ ਦਿਵਸ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅੱਡਾ ਸਰਾਂ, 9 ਸਤੰਬਰ (ਮਸੀਤੀ)-ਪਿੰਡ ਕੰਧਾਲਾ ਜੱਟਾਂ ‘ਚ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ‘ਚ ਥਾਣਾ ਟਾਂਡਾ ਪੁਲਿਸ ਨੇ 4 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਗੌਰੀ ਸ਼ੰਕਰ ਪੁੱਤਰ ਗਰੀਬ ਦਾਸ ਵਾਸੀ ਨੰਗਲ ਫ਼ਰੀਦ ਦੇ ਬਿਆਨ ਦੇ ਆਧਾਰ ‘ਤੇ ਉਸ ਦੇ ਜਵਾਈ ਸੰਦੀਪ ਸਿੰਘ ਪੁੱਤਰ ਰਣਜੀਤ ਸਿੰਘ, ਕਮਲ ਵਾਸੀ ਕੋਟਲੀ ਸੂਰਤ ਮੱਲੀ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਅੱਡਾ ਸਰਾਂ, 9 ਸਤੰਬਰ (ਮਸੀਤੀ)-ਪਿੰਡ ਕੰਧਾਲਾ ਜੱਟਾਂ ‘ਚ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ‘ਚ ਥਾਣਾ ਟਾਂਡਾ ਪੁਲਿਸ ਨੇ 4 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਗੌਰੀ ਸ਼ੰਕਰ ਪੁੱਤਰ ਗਰੀਬ ਦਾਸ ਵਾਸੀ ਨੰਗਲ ਫ਼ਰੀਦ ਦੇ ਬਿਆਨ ਦੇ ਆਧਾਰ ‘ਤੇ ਉਸ ਦੇ ਜਵਾਈ ਸੰਦੀਪ ਸਿੰਘ ਪੁੱਤਰ ਰਣਜੀਤ ਸਿੰਘ, ਕਮਲ ਵਾਸੀ ਕੋਟਲੀ ਸੂਰਤ ਮੱਲੀ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣੇਦਾਰ ਸੁਰਿੰਦਰਪਾਲ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਅਧਿਆਪਕ ਮੋਰਚਾ ਨੇ ਮਿਡ-ਡੇ-ਮੀਲ ਬੰਦ ਕਰਨ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ‘ ਅੱਜ ਮੇਲੇ ’ਤੇ ਵਿਸ਼ੇਸ਼: ’ਤ੍ਰੈਭਾਸ਼ੀ ਅਦਬੀ ਗਾਇਕੀ ਨੂੰ ਸਮਰਪਿਤ ਬਾਬਾ ਸ਼ਾਮੀ ਸ਼ਾਹ ਮੇਲਾ ਸ਼ਾਮਚੁਰਾਸੀ
Ad Position 24