11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

35 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮਾਹਿਲਪੁਰ, 9 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ 35 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਦਲਜੀਤ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਨੌਜਵਾਨ ਸੰਦੀਪ ਸਿੰਘ ਉਰਫ਼ ਕਾਕਾ ਪੁੱਤਰ ਮੋਹਣ ਲਾਲ ਵਾਸੀ ਮੁਹੱਲਾ ਹਰਗੋਬਿੰਦ ਨਗਰ ਨੇੜੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਾਰਡ ਨੰਬਰ 13 ਮਾਹਿਲਪੁਰ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

Ad Position 21
No active advertisement
ਅਜੀਤ ਡੈਸਕ 10-09-2026
ਮਾਹਿਲਪੁਰ, 9 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ 35 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਦਲਜੀਤ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਨੌਜਵਾਨ ਸੰਦੀਪ ਸਿੰਘ ਉਰਫ਼ ਕਾਕਾ ਪੁੱਤਰ ਮੋਹਣ ਲਾਲ ਵਾਸੀ ਮੁਹੱਲਾ ਹਰਗੋਬਿੰਦ ਨਗਰ ਨੇੜੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਾਰਡ ਨੰਬਰ 13 ਮਾਹਿਲਪੁਰ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁੱਛਗਿੱਛ ਕਰਨ ’ਤੇ ਉਸ ਨੇ ਦੱਸਿਆ ਕਿ ਇਹ ਨਸ਼ੀਲੀਆਂ ਗੋਲੀਆਂ ਦੀਪਕ ਸ਼ਰਮਾ ਉਰਫ਼ ਦੀਪੂ ਪੁੱਤਰ ਲਖਵਿੰਦਰ ਵਾਸੀ ਵਾਰਡ ਨੰਬਰ 12 ਮਾਹਿਲਪੁਰ ਥਾਣਾ ਤੋ ਖ਼ਰੀਦੀਆਂ ਹਨ। ਜਿਸ ’ਤੇ ਦੋਨਾਂ ’ਤੇ ਮੁਕੱਦਮਾ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਨਲਾਈਨ 3 ਲੱਖ ਦੀ ਠੱਗੀ ਦੇ ਦੋਸ਼ ’ਚ ਮਾਮਲਾ ਦਰਜ ਅਗਲੀ ਖ਼ਬਰ ਟਰੈਕਟਰ-ਟਰਾਲੀ ਦੀ ਟਿੱਪਰ ਨਾਲ ਟੱਕਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ
Ad Position 24