13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਯੂਥ ਵਿੰਗ ਵਲੋਂ ਪਰਵਿੰਦਰ ਪਾਲ ਸਿੰਘ ਰਾਠੋਰ ਯੂ.ਐਸ.ਏ ਦਾ ਸਨਮਾਨ

ਨਵਾਂਸ਼ਹਿਰ, 9 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਤੇ ਯੂਥ ਵਿੰਗ ਦੇ ਪ੍ਰਧਾਨ ਅਜੀਤ ਸਿੰਘ ਜੀਤਾ ਪਵਾਰ ਵੱਲੋਂ ਉੱਘੇ ਸਮਾਜ ਸੇਵਕ ਅਤੇ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਯੂ. ਐਸ.

Ad Position 21
No active advertisement
ਅਜੀਤ ਡੈਸਕ 10-09-2026
ਨਵਾਂਸ਼ਹਿਰ, 9 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਤੇ ਯੂਥ ਵਿੰਗ ਦੇ ਪ੍ਰਧਾਨ ਅਜੀਤ ਸਿੰਘ ਜੀਤਾ ਪਵਾਰ ਵੱਲੋਂ ਉੱਘੇ ਸਮਾਜ ਸੇਵਕ ਅਤੇ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਯੂ.ਐਸ.ਏ ਦੇ ਪ੍ਰਧਾਨ ਪਰਵਿੰਦਰ ਪਾਲ ਸਿੰਘ ਰਾਠੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਿਹਾ ਕਿ ਪਰਵਿੰਦਰ ਪਾਲ ਸਿੰਘ ਰਾਂਠੋਰ ਵੱਲੋਂ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਅਨੇਕਾਂ ਯਤਨ ਕੀਤੇ ਜਾਂਦੇ ਹਨ ਅਤੇ ਵਿਦੇਸ਼ਾਂ ਵਿੱਚ ਵੀ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਉਹਨਾਂ ਨਾਲ ਸੁਖਵਿੰਦਰ ਸਿੰਘ ਮਿੰਟੂ ਜਾਡਲਾ, ਕੁਲਵੰਤ ਸਿੰਘ ਮਾਛੀਆਂ, ਗੁਰਮੀਤ ਸਿੰਘ ਸਰਪੰਚ ਮਾਛੀਆਂ , ਮੁਖਤਿਆਰ ਸਿੰਘ ਬੱਬੂ, ਜੰਗ ਬਹਾਦਰ ਸਿੰਘ, ਚਰਨਜੀਤ ਸਿੰਘ, ਕਾਬਲ ਸਿੰਘ, ਦਵਿੰਦਰ ਸਿੰਘ, ਗੁਰਮੇਜ ਸਿੰਘ ਗੇਜਾ, ਰਾਣਾ ਚੌਹਾਨ, ਅਜਮੇਰ ਸਿੰਘ ਖਾਲਸਾ, ਮੋਹਨ ਸਿੰਘ, ਪ੍ਰਹਿਲਾਦ ਸਿੰਘ, ਸੁਖਦੀਪ ਸਿੰਘ, ਹੈਪੀ ਕੈਨੇਡਾ, ਸੁਖਵਿੰਦਰ ਸਿੰਘ, ਸੰਦੀਪ ਸਿੰਘ ਪਵਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਵਿਦਿਆਰਥੀਆਂ ਦੇ ਗੁਰਸੇਵਾ ਕਾਲਜ ’ਚ 15 ਨੂੰ ਡਾਂਸ ਤੇ ਪੇਂਟਿੰਗ ਮੁਕਾਬਲੇ ਕਰਵਾਉਣ ਦੀ ਤਿਆਰੀ ਲਈ ਮੀਟਿੰਗ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਮੀਖਿਆ ਮੀਟਿੰਗ ਵਿਚ ‘ਸਵੱਛ ਪੰਜਾਬ ਮੁਹਿੰਮ’ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Ad Position 24