11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੀਨੀਅਰ ਸਿਟੀਜ਼ਨਜ਼ ਦੀ ਮਹੀਨਾਵਾਰ ਮੀਟਿੰਗ ਅੱਜ

ਨਵਾਂਸ਼ਹਿਰ, 11 ਸੰਤਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਰ ਮੀਟਿੰਗ 12 ਸਤੰਬਰ ਨੂੰ ਹੋਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਨਵਾਂਸ਼ਹਿਰ, 11 ਸੰਤਬਰ (ਹਰਮਿੰਦਰ ਸਿੰਘ ਪਿੰਟੂ)-ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਰ ਮੀਟਿੰਗ 12 ਸਤੰਬਰ ਨੂੰ ਹੋਵੇਗੀ। ਐਸੋਸੀਏਸ਼ਨ ਦੇ ਪ੍ਰਧਾਨ ਐਸ. ਕੇ. ਪੁਰੀ ਨੇ ਦੱਸਿਆ ਕਿ ਇਹ ਮੀਟਿੰਗ ਸਵੇਰੇ 11 ਵਜੇ ਤੋਂ ਦੁਪਹਿਰ 12:30 ਵਜੇ ਤੱਕ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਨਵਾਂਸ਼ਹਿਰ ਵਿਖੇ ਹੋਵੇਗੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਲਿਵਾਸਾ ਹਸਪਤਾਲ ਨਵਾਂਸ਼ਹਿਰ ਦੇ ਕੈਂਸਰ ਰੋਗ ਦੇ ਮਾਹਿਰ ਡਾ. ਜਤਿਨ ਸਰੀਨ ਤੇ ਡਾ. ਮੀਨਾਕਸ਼ੀ ਮਿੱਤਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ, ਜਿਹੜੇ ਇਸ ਰੋਗ ਤੇ ਉਸ ਦੇ ਇਲਾਜ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦੇਣਗੇ। ਪ੍ਰਧਾਨ ਪੁਰੀ ਵਲੋਂ ਸਮੂਹ ਮੈਂਬਰਾਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਹਾਜ਼ਰ ਹੋਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪਸ਼ੂ ਆਹਾਰ ਕੰਪਨੀ ਵਲੋਂ ਕੱਢੇ ਲੱਕੀ ਡਰਾਅ ’ਚ ਹੌਂਡਾ ਸਕੂਟਰੀ ਸੋਨੀ ਸਾਹਧੜਾ ਨੇ ਜਿੱਤੀ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਚੇਤ ਰਾਮ ਰਤਨ ਤੇ ਹੋਰ ਰੋਸ ਪ੍ਰਦਰਸ਼ਨ ਕਰਨ ਸਮੇਂ। ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਬਰਦਾਸ਼ਤ ਨਹੀਂ ਹ...
Ad Position 24