11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਬਚਾਓ ਰੈਲੀ ਬਲਾਚੌਰ ਵਿਚ ਅੱਜ ਵੱਧ ਤੋਂ ਵੱਧ ਬਲਾਚੌਰ ਵਾਸੀ ਸ਼ਮੂਲੀਅਤ ਕਰਨ-ਹਨੀ ਟੌਂਸਾ

ਟੱਪਰੀਆਂ ਖੁਰਦ, 11 ਸਤੰਬਰ (ਬੂਥਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਸੂਬੇ ਦੇ ਅੰਦਰ ਮਜ਼ਬੂਤ ਕਰਨ ਦੇ ਲਈ ਵੱਖ-ਵੱਖ ਹਲਕਿਆਂ ਦੇ ਅੰਦਰ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਲੈ ਕੇ ਪਾਰਟੀ ਦੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸੰਬੰਧੀ ਵਿਧਾਨ ਸਭਾ ਹਲਕਾ ਬਲਾਚੌਰ ਦੇ ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਨੇ ਕਿਹਾ ਕਿ ਹਲਕਾ ਬਲਾਚੌਰ ਵਿਚ ਅੱਜ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਹਲਕਾ ਬਲਾਚੌਰ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਦੇ ਅੰਦਰ ਕਾਫ਼ੀ ਉਤਸ਼ਾਹ ਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਟੱਪਰੀਆਂ ਖੁਰਦ, 11 ਸਤੰਬਰ (ਬੂਥਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਨੂੰ ਸੂਬੇ ਦੇ ਅੰਦਰ ਮਜ਼ਬੂਤ ਕਰਨ ਦੇ ਲਈ ਵੱਖ-ਵੱਖ ਹਲਕਿਆਂ ਦੇ ਅੰਦਰ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਲੈ ਕੇ ਪਾਰਟੀ ਦੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸੰਬੰਧੀ ਵਿਧਾਨ ਸਭਾ ਹਲਕਾ ਬਲਾਚੌਰ ਦੇ ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਨੇ ਕਿਹਾ ਕਿ ਹਲਕਾ ਬਲਾਚੌਰ ਵਿਚ ਅੱਜ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਹਲਕਾ ਬਲਾਚੌਰ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਦੇ ਅੰਦਰ ਕਾਫ਼ੀ ਉਤਸ਼ਾਹ ਤੇ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਹਨੀ ਟੌਂਸਾ ਨੇ ਹਲਕਾ ਬਲਾਚੌਰ ਦੇ ਪਿੰਡਾਂ ਦੇ ਅੰਦਰ ਗੱਡੀਆਂ ਤੇ ਬੱਸਾਂ ਭੇਜੀਆਂ ਜਾਣਗੀਆਂ। ਹਨੀ ਟੌਸਾਂ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਦੇ ਆਗੂ ਰੈਲੀ ਵਿਚ ਸ਼ਮੂਲੀਅਤ ਕਰਨਗੇ ਤੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਉਹਨਾਂ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੈਲੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੰਗਾ ਤੋਂ ਅਕਾਲੀ ਆਗੂ ਜਥੇ: ਲਾਦੀਆਂ ਤੇ ਪੰਮਾ ਸੁਖਬੀਰ ਦਾ ਹਾਲ ਜਾਣਨ ਲਈ ਚੰਡੀਗੜ੍ਹ ਪੁੱਜੇ ਅਗਲੀ ਖ਼ਬਰ ਪਸ਼ੂ ਆਹਾਰ ਕੰਪਨੀ ਵਲੋਂ ਕੱਢੇ ਲੱਕੀ ਡਰਾਅ ’ਚ ਹੌਂਡਾ ਸਕੂਟਰੀ ਸੋਨੀ ਸਾਹਧੜਾ ਨੇ ਜਿੱਤੀ
Ad Position 24