14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਥੋਪੀਆ ਵਿਖੇ ਨੌਜਵਾਨਾਂ ਨੇ ਦਿੱਤਾ ਸਵੱਛਤਾ ਦਾ ਸੁਨੇਹਾ

ਬਲਾਚੌਰ, 12 ਸਤੰਬਰ (ਨਰੇਸ਼ ਧੌਲ)-ਪਿੰਡ ਥੋਪੀਆ ਵਿਖੇ ਗੁੱਗਾ ਜਾਹਰ ਵੀਰ ਦੇ ਸਥਾਨ ’ਤੇ ਨੌਜਵਾਨਾਂ ਅਸ਼ਵਨੀ ਕਾਲਸ, ਪੈਂਟਾ ਕਾਲਸ, ਸੇਠੀ ਚੇਲਾ ਆਦਿ ਦੇ ਵੱਡੇ ਸਹਿਯੋਗ ਸਦਕਾ ਸਵੱਛਤਾ ਦਾ ਸੁਨੇਹਾ ਦਿੰਦਿਆਂ ਹੋਇਆਂ ਮੁੱਖ ਚੇਲਾ ਦਰਸ਼ਨ ਲਾਲ ਦੀ ਅਗਵਾਈ ਹੇਠ ਸੰਗਤਾਂ ਲਈ ਠੰਢੇ ਜਲ, ਦੁੱਧ ਤੇ ਬਨਾਨਾ ਸ਼ੇਕ ਦੀ ਛਬੀਲ ਲਗਾਈ ਗਈ, ਜਿਸ ਵਿਚ ਪਲਾਸਟਿਕ ਦੀ ਵਰਤੋਂ ਨਾ ਕਰਦੇ ਹੋਇਆ ਵਾਤਾਵਰਨ ਪ੍ਰਤੀ ਆਪਣਾ ਫਰਜ ਨਿਭਾਉਂਦੇ ਹੋਏ ਸਟੀਲ ਦੇ ਭਾਂਡਿਆਂ ਦੀ ਵਰਤੋਂ ਕੀਤੀ ਗਈ। ਮੁੱਖ ਚੇਲਾ ਦਰਸ਼ਨ ਲਾਲ ਨੇ ਨੌਜਵਾਨਾਂ ਵਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਹਰ ਮੇਲੇ, ਤਿਉਹਾਰ ਤੇ ਹੋਰ ਸਮਾਗਮਾਂ ਦੌਰਾਨ ਵੀ ਅਜਿਹੇ ਉਪਰਾਲਿਆਂ ਨੂੰ ਤਰਜੀਹ ਦੇਣੀ ਚਾਹੀਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬਲਾਚੌਰ, 12 ਸਤੰਬਰ (ਨਰੇਸ਼ ਧੌਲ)-ਪਿੰਡ ਥੋਪੀਆ ਵਿਖੇ ਗੁੱਗਾ ਜਾਹਰ ਵੀਰ ਦੇ ਸਥਾਨ ’ਤੇ ਨੌਜਵਾਨਾਂ ਅਸ਼ਵਨੀ ਕਾਲਸ, ਪੈਂਟਾ ਕਾਲਸ, ਸੇਠੀ ਚੇਲਾ ਆਦਿ ਦੇ ਵੱਡੇ ਸਹਿਯੋਗ ਸਦਕਾ ਸਵੱਛਤਾ ਦਾ ਸੁਨੇਹਾ ਦਿੰਦਿਆਂ ਹੋਇਆਂ ਮੁੱਖ ਚੇਲਾ ਦਰਸ਼ਨ ਲਾਲ ਦੀ ਅਗਵਾਈ ਹੇਠ ਸੰਗਤਾਂ ਲਈ ਠੰਢੇ ਜਲ, ਦੁੱਧ ਤੇ ਬਨਾਨਾ ਸ਼ੇਕ ਦੀ ਛਬੀਲ ਲਗਾਈ ਗਈ, ਜਿਸ ਵਿਚ ਪਲਾਸਟਿਕ ਦੀ ਵਰਤੋਂ ਨਾ ਕਰਦੇ ਹੋਇਆ ਵਾਤਾਵਰਨ ਪ੍ਰਤੀ ਆਪਣਾ ਫਰਜ ਨਿਭਾਉਂਦੇ ਹੋਏ ਸਟੀਲ ਦੇ ਭਾਂਡਿਆਂ ਦੀ ਵਰਤੋਂ ਕੀਤੀ ਗਈ। ਮੁੱਖ ਚੇਲਾ ਦਰਸ਼ਨ ਲਾਲ ਨੇ ਨੌਜਵਾਨਾਂ ਵਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਹਰ ਮੇਲੇ, ਤਿਉਹਾਰ ਤੇ ਹੋਰ ਸਮਾਗਮਾਂ ਦੌਰਾਨ ਵੀ ਅਜਿਹੇ ਉਪਰਾਲਿਆਂ ਨੂੰ ਤਰਜੀਹ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਗੜ੍ਹਸ਼ੰਕਰ ’ਚ ਵਿਸ਼ਾਲ ਰੋਸ ਮਾਰਚ ਉਪਰੰਤ ਡਿਪਟੀ ਸਪੀਕਰ ਦੇ ਘਰ ਦਾ ਘਿਰਾਓ ਅਗਲੀ ਖ਼ਬਰ ਕਾਠਗੜ੍ਹ ਵਿਖੇ ਰਮੇਸ਼ ਕੁਮਾਰ ਮੇਸ਼ੀ ਭਾਜੀ ਨਮਿਤ ਸ਼ਰਧਾਂਜਲੀ ਸਮਾਗਮ
Ad Position 24