13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਮੇਂ-ਸਮੇਂ ’ਤੇ ਸਰੀਰ ਦੀ ਜਾਂਚ ਕਰਵਾਉਣੀ ਜ਼ਰੂਰੀ-ਡਾ. ਵਿਵੇਕ ਗੁੰਬਰ

ਕਟਾਰੀਆਂ, 12 ਸਤੰਬਰ (ਪ੍ਰੇਮੀ ਸੰਧਵਾਂ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਸਥਾ ਦੇ ਪ੍ਰਧਾਨ ਜਥੇ. ਕੁਲਵਿੰਦਰ ਸਿੰਘ ਢਾਹਾਂ ਤੇ ਸਮੂਹ ਟਰੱਸਟ ਦੀ ਨਿਗਰਾਨੀ ਹੇਠ ਆਪਣੀਆਂ ਵਧੀਆ ਸੇਵਾਵਾਂ ਨਿਭਾ ਰਹੇ ਤੇ ਜਨਰਲ ਰੋਗਾਂ ਤੇ ਛੋਟੇ ਵੱਡੇ ਆਪ੍ਰੇਸ਼ਨਾਂ ਦੇ ਮਾਹਿਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਕਟਾਰੀਆਂ, 12 ਸਤੰਬਰ (ਪ੍ਰੇਮੀ ਸੰਧਵਾਂ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਸਥਾ ਦੇ ਪ੍ਰਧਾਨ ਜਥੇ. ਕੁਲਵਿੰਦਰ ਸਿੰਘ ਢਾਹਾਂ ਤੇ ਸਮੂਹ ਟਰੱਸਟ ਦੀ ਨਿਗਰਾਨੀ ਹੇਠ ਆਪਣੀਆਂ ਵਧੀਆ ਸੇਵਾਵਾਂ ਨਿਭਾ ਰਹੇ ਤੇ ਜਨਰਲ ਰੋਗਾਂ ਤੇ ਛੋਟੇ ਵੱਡੇ ਆਪ੍ਰੇਸ਼ਨਾਂ ਦੇ ਮਾਹਿਰ ਡਾ. ਵਿਵੇਕ ਕੁਮਾਰ ਗੁੰਬਰ ਨੇ ਇਕ ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਵੀ ਕਿਸੇ ਵਿਅਕਤੀ ਦੀ ਸਿਹਤ ਵਿਚ ਕਿਸੇ ਵੀ ਕਿਸਮ ਦੀ ਹਲਚਲ ਹੋਵੇ ਤਾਂ ਉਸ ਦੀ ਜਾਂਚ ਕਿਸੇ ਮਾਹਿਰ ਡਾਕਟਰ ਤੋਂ ਕਰਵਾਉਣੀ ਜ਼ਰੂਰੀ ਹੈ ਕਿਉਂਕਿ ਪੀੜਤ ਵਿਅਕਤੀ ਵਲੋਂ ਕਿਸੇ ਤਰ੍ਹਾਂ ਦੀ ਵਰਤੀ ਗਈ ਅਣਗਹਿਲੀ ਭਿਆਨਕ ਰੂਪ ਧਾਰ ਸਕਦੀ ਹੈ। ਡਾ. ਵਿਵੇਕ ਗੁੰਬਰ ਨੇ ਕਿਹਾ ਕਿ ਸਮੇਂ-ਸਮੇਂ ’ਤੇ ਸਰੀਰ ਦੀ ਜਾਂਚ ਕਰਵਾਉਣ ਨਾਲ ਹਰ ਤਰ੍ਹਾਂ ਦੇ ਰੋਗ ਦੀਆਂ ਜੜ੍ਹਾਂ ਨੂੰ ਰੋਕਿਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਇਓ ਗੈਸ ਪਲਾਂਟ ਦੇ ਵਿਰੋਧ ’ਚ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ’ਚ ਵਿਰੋਧ ਮਤੇ ਪਾਏ ਅਗਲੀ ਖ਼ਬਰ ਸਰਕਾਰੀ ਸਕੂਲ ਫਰਾਲਾ ਵਿਖੇ ਪਹਿਲਵਾਨ ਨਰਾਇਣ ਸਿੰਘ ਦਾ ਸਟਾਫ਼ ਵਲੋਂ ਸਨਮਾਨ
Ad Position 24