14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਾਂਗਰਸ ਹਾਈਕਮਾਨ ਵਲੋਂ ਸਚਿਨ ਪਾਇਲਟ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਕਮਲਜੀਤ ਬੰਗਾ

ਕਟਾਰੀਆਂ, 13 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਤੇ ਕਿਸਾਨ ਆਗੂ ਕਮਲਜੀਤ ਬੰਗਾ ਨੇ ਕਾਂਗਰਸ ਹਾਈਕਮਾਨ ਵਲੋਂ ਕਾਂਗਰਸ ਦੇ ਸੁਲਝੇ ਹੋਏ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਕਾਂਗਰਸ ਹੋਰ ਵੀ ਮਜ਼ਬੂਤ ਹੋਵੇਗੀ ਤੇ ਕਾਂਗਰਸ ਪਾਰਟੀ ਨੂੰ ਨਵੀਂ ਦਿਸ਼ਾ ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸ ਫੈਸਲੇ ਨਾਲ ਕਾਂਗਰਸੀ ਵਰਕਰਾਂ ਤੇ ਆਗੂਆਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਕਟਾਰੀਆਂ, 13 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਤੇ ਕਿਸਾਨ ਆਗੂ ਕਮਲਜੀਤ ਬੰਗਾ ਨੇ ਕਾਂਗਰਸ ਹਾਈਕਮਾਨ ਵਲੋਂ ਕਾਂਗਰਸ ਦੇ ਸੁਲਝੇ ਹੋਏ ਆਗੂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਕਾਂਗਰਸ ਹੋਰ ਵੀ ਮਜ਼ਬੂਤ ਹੋਵੇਗੀ ਤੇ ਕਾਂਗਰਸ ਪਾਰਟੀ ਨੂੰ ਨਵੀਂ ਦਿਸ਼ਾ ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸ ਫੈਸਲੇ ਨਾਲ ਕਾਂਗਰਸੀ ਵਰਕਰਾਂ ਤੇ ਆਗੂਆਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਮੌਕੇ ਪ੍ਰੋ. ਪ੍ਰਗਣ ਸਿੰਘ ਅਟਵਾਲ, ਗੁਰਦੀਪ ਸਿੰਘ ਅਟਵਾਲ, ਚੈਨ ਰਾਮ, ਅਜੀਤ ਕੁਮਾਰ, ਆਸ਼ੀਸ਼ ਬੰਗਾ, ਹੁਸਨ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਵਿੰਦਰ ਕੁਮਾਰ ਆਪ੍ਰੇਟਰ ਦਾ ਸਨਮਾਨ ਅਗਲੀ ਖ਼ਬਰ ਪੰਜਾਬ ’ਚ ਡਾ. ਅੰਬੇਡਕਰ ਦੇ ਬੁੱਤਾਂ ਨਾਲ ਵਾਪਰ ਰਹੀਆਂ ਘਟਨਾਵਾਂ ਸਰਕਾਰ ਦੇ ਮੱਥੇ ’ਤੇ ਕਲੰਕ-ਭੱਟੀ, ਬਸਰਾ
Ad Position 24