17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਜਪਾ ਆਗੂ ਸੰਦੀਪ ਭਾਟੀਆ ਆਦੋਆਣਾ ਨੇ ਅਸ਼ੋਕ ਨਾਨੋਵਾਲ ਤੇ ਸਾਥੀਆਂ ਦਾ ਭਾਜਪਾ ’ਚ ਸ਼ਾਮਿਲ ਹੋਣ ’ਤੇ ਕੀਤਾ ਸਵਾਗਤ

ਟੱਪਰੀਆਂ ਖੁਰਦ, 16 ਸਤੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਆਦੋਆਣਾ ਵਲੋਂ ਹਲਕਾ ਬਲਾਚੌਰ ਦੇ ਸਿਆਸੀ ਆਗੂ ਪਿਛਲੇ ਸਮੇਂ ਦੇ ਦੌਰਾਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਚੁੱਕੇ ਹਲਕਾ ਬਲਾਚੌਰ ਦੇ ਸਿਆਸਤਦਾਨ ਸਾਬਕਾ ਸਰਪੰਚ ਅਸ਼ੋਕ ਕੁਮਾਰ ਨਾਨੋਵਾਲ ਦਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦੇ ਨਾਲ ਹਲਕਾ ਬਲਾਚੌਰ ’ਚ ਭਾਜਪਾ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ ਆਦੋਆਣਾ ਨੇ ਕਿਹਾ ਕਿ ਅਸ਼ੋਕ ਕੁਮਾਰ ਨੇ ਸਿਆਸਤ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ, ਜਿਸ ਦੇ ਸਦਕਾ ਹਲਕੇ ਦੇ ਲੋਕ ਉਨ੍ਹਾ ਦੀ ਸ਼ਰਾਫ਼ਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਸੰਦ ਕਰਦੇ ਹਨ।

Ad Position 21
No active advertisement
ਅਜੀਤ ਡੈਸਕ 17-09-2026
ਟੱਪਰੀਆਂ ਖੁਰਦ, 16 ਸਤੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਸੰਦੀਪ ਸੋਨੂੰ ਭਾਟੀਆ ਆਦੋਆਣਾ ਵਲੋਂ ਹਲਕਾ ਬਲਾਚੌਰ ਦੇ ਸਿਆਸੀ ਆਗੂ ਪਿਛਲੇ ਸਮੇਂ ਦੇ ਦੌਰਾਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜ ਚੁੱਕੇ ਹਲਕਾ ਬਲਾਚੌਰ ਦੇ ਸਿਆਸਤਦਾਨ ਸਾਬਕਾ ਸਰਪੰਚ ਅਸ਼ੋਕ ਕੁਮਾਰ ਨਾਨੋਵਾਲ ਦਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦੇ ਨਾਲ ਹਲਕਾ ਬਲਾਚੌਰ ’ਚ ਭਾਜਪਾ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਸੰਦੀਪ ਭਾਟੀਆ ਆਦੋਆਣਾ ਨੇ ਕਿਹਾ ਕਿ ਅਸ਼ੋਕ ਕੁਮਾਰ ਨੇ ਸਿਆਸਤ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ, ਜਿਸ ਦੇ ਸਦਕਾ ਹਲਕੇ ਦੇ ਲੋਕ ਉਨ੍ਹਾ ਦੀ ਸ਼ਰਾਫ਼ਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਸੰਦ ਕਰਦੇ ਹਨ। ਭਾਟੀਆ ਨੇ ਕਿਹਾ ਕਿ ਭਾਰਤੀ ਜਨਤਾ ਇਕ ਅਜਿਹੀ ਪਾਰਟੀ ਹੈ ਜੋ ਆਪਣੇ ਹਰ ਵਰਕਰ ਦਾ ਹਮੇਸ਼ਾ ਸਤਿਕਾਰ ਕਰਦੀ ਹੈ। ਉਨ੍ਹਾਂ ਨੇ ਹਲਕਾ ਬਲਾਚੌਰ ਦੇ ਲੋਕਾਂ ਨੂੰ ਅਪੀਲ ਕੀਤੀ ਉਹ ਪਿੰਡ-ਪਿੰਡ ’ਚ ਭਾਜਪਾ ਨਾਲ ਜੁੜਨ। ਉਨ੍ਹਾਂ ਨੇ ਅੰਤ ਵਿਚ ਕਿਹਾ ਕਿ ਹਲਕਾ ਬਲਾਚੌਰ ਦੀ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਟੀਮ ਸੀਨੀਅਰ ਅਕਾਲੀ ਦਲ ਦੇ ਨੇਤਾ ਅਸ਼ੋਕ ਨਾਨੋਵਾਲ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁੱਜਰ ਸਭਾ ਵਲੋਂ ਗੁੱਜਰ ਭਵਨ ਉਸਾਰਨ ਦਾ ਇਤਿਹਾਸਕ ਫੈਸਲਾ ਅਗਲੀ ਖ਼ਬਰ ਚੱਕਗੁਰੂ ’ਚ ਆਯੂਰਵੇਦ ਤੇ ਹੋਮਿਓਪੈਥੀ ਵਿਭਾਗ ਨੇ ਮੁਫ਼ਤ ਕੈਂਪ ਲਗਾਇਆ
Ad Position 24