18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿੰਡ ਝਿੰਗੜਾਂ ਵਿਖੇ ਦੋ ਦਿਨਾ ਸਾਲਾਨਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਸ਼ੁੁਰੂ

ਔੜ/ਝਿੰਗੜਾਂ, 18 ਸਤੰਬਰ (ਕੁਲਦੀਪ ਸਿੰਘ ਝਿੰਗੜ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਵਲੋਂ ਚਲਾਈ ਹੋਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਦੂਖ ਨਿਵਾਰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਲ ਜੀਆਂ ਜੰਤ ਦੀ ਸੁੱਖ ਸ਼ਾਂਤੀ ਵਾਸਤੇ ਦੋ ਦਿਨਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਮੌਕੇ ਛਿੰਝ ਮੇਲੇ ਦੇ ਕੱਢੇ ਪਿੜ ਵਿਚ ਪਹਿਲੀ ਕੁਸ਼ਤੀ ਦੀ ਸੁੁਰੂਆਤ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਨੰਬਰਦਾਰ ਜਥੇ ਰਣਜੀਤ ਸਿੰਘ ਝਿੰਗੜ, ਪ੍ਰਬੰਧਕ ਬਲਵਿੰਦਰ ਸਿੰਘ ਝਿੰਗੜ, ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਦੀਪ ਸਿੰਘ ਸ਼ੇਰਗਿੱਲ, ਠੇਕੇਦਾਰ ਪਰਸ ਰਾਮ, ਨਿਰਮਲ ਸਿੰਘ ਢੰਡਾ, ਕਮਲਜੀਤ ਸਿੰਘ ਕੈਰੋਂ, ਹਰਜਿੰਦਰ ਸਿੰਘ ਸ਼ੇਰਗਿੱਲ, ਗੁਰਨਾਮ ਸਿੰਘ ਸ਼ੇਰਗਿੱਲ ਯੂ.

Ad Position 21
No active advertisement
ਅਜੀਤ ਡੈਸਕ 19-09-2026
ਔੜ/ਝਿੰਗੜਾਂ, 18 ਸਤੰਬਰ (ਕੁਲਦੀਪ ਸਿੰਘ ਝਿੰਗੜ)-ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਵਲੋਂ ਚਲਾਈ ਹੋਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਦੂਖ ਨਿਵਾਰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਲ ਜੀਆਂ ਜੰਤ ਦੀ ਸੁੱਖ ਸ਼ਾਂਤੀ ਵਾਸਤੇ ਦੋ ਦਿਨਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਮੌਕੇ ਛਿੰਝ ਮੇਲੇ ਦੇ ਕੱਢੇ ਪਿੜ ਵਿਚ ਪਹਿਲੀ ਕੁਸ਼ਤੀ ਦੀ ਸੁੁਰੂਆਤ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਨੰਬਰਦਾਰ ਜਥੇ ਰਣਜੀਤ ਸਿੰਘ ਝਿੰਗੜ, ਪ੍ਰਬੰਧਕ ਬਲਵਿੰਦਰ ਸਿੰਘ ਝਿੰਗੜ, ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਦੀਪ ਸਿੰਘ ਸ਼ੇਰਗਿੱਲ, ਠੇਕੇਦਾਰ ਪਰਸ ਰਾਮ, ਨਿਰਮਲ ਸਿੰਘ ਢੰਡਾ, ਕਮਲਜੀਤ ਸਿੰਘ ਕੈਰੋਂ, ਹਰਜਿੰਦਰ ਸਿੰਘ ਸ਼ੇਰਗਿੱਲ, ਗੁਰਨਾਮ ਸਿੰਘ ਸ਼ੇਰਗਿੱਲ ਯੂ. ਕੇ., ਜਗੀਰ ਸਿੰਘ ਯੂ. ਕੇ., ਅਮਰਜੀਤ ਸਿੰਘ ਲੱਲ੍ਹ ਯੂ. ਐਸ. ਏ., ਨੰਬਰਦਾਰ ਗੁਰਮੀਤ ਸਿੰਘ ਤੇ ਸਰਬਣ ਸਿੰਘ ਵਲੋਂ ਸਾਂਝੇ ਤੌਰ ’ਤੇ ਕਰਵਾਈ ਗਈ। ਇਸ ਮੌਕੇ 50 ਦੇ ਕਰੀਬ ਪਹਿਲਵਾਨਾਂ ਦੀਆਂ ਕੁਸ਼ਤੀਆਂ ਕਰਵਾਈਆਂ ਗਈਆਂ। ਉਥੇ ਪਿੰਡ ਦੇ ਹੋਣਹਾਰ ਬੱਚਿਆਂ ਵਲੋਂ ਸ਼ਕਤੀ ਦੇ ਜੌਹਰ ਦਿਖਾਏ, ਜਿਸ ਵਿਚ ਲਵਪ੍ਰੀਤ ਸਿੰਘ ਰੱਲ੍ਹ ਨੇ ਜਗਜੀਤ ਸਿੰਘ ਨੂੰ ਹਰਾਇਆ। ਜੇਤੂ ਤੇ ਉਪ ਜੇਤੂ ਪਹਿਲਵਾਨਾਂ ਅਤੇ ਹੋਣਹਾਰ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਪਰਮਜੀਤ ਸਿੰਘ ਗਰੇਵਾਲ ਪੰਚ, ਹੈੱਡ ਗ੍ਰੰਥੀ ਬੁੱਧ ਸਿੰਘ, ਸੰਦੀਪ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਕਮਲਜੀਤ ਸਿੰਘ ਕੈਰੋਂ, ਠੇਕੇਦਾਰ ਪਰਸ ਰਾਮ, ਨਿਰਮਲ ਸਿੰਘ ਢੰਡਾ, ਹਰਜਿੰਦਰ ਸਿੰਘ ਸੋਢੀ, ਅਮਰਜੀਤ ਸਿੰਘ ਰੱਲ੍ਹ ਯੂ. ਐਸ. ਏ., ਗੁਰਨਾਮ ਸਿੰਘ ਸ਼ੇਰਗਿੱਲ ਯੂ. ਕੇ., ਜਗੀਰ ਸਿੰਘ ਸ਼ੇਰਗਿੱਲ ਯੂ. ਕੇ., ਬਹਾਦਰ ਸਿੰਘ ਮਹਿਮੀ ਪੰਚ, ਦਵਿੰਦਰ ਪਾਲ, ਬਲਵਿੰਦਰ ਸਿੰਘ ਝਿੰਗੜ ਐਨ. ਕੇ. ਐਨ., ਸੰਤੋਖ ਸਿੰਘ ਢੰਡਾ, ਨੰਬਰਦਾਰ ਸਰਬਣ ਸਿੰਘ ਤੇ ਗੁਰਮੀਤ ਸਿੰਘ, ਮੁਖਤਿਆਰ ਸਿੰਘ, ਸੁੱਚਾ ਸਿੰਘ, ਜਸਕਰਨ ਸਿੰਘ, ਲਾਲ ਚੰਦ, ਮੱਖਣ ਮਹਿਮੀ, ਜੋਗਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ ਗੋਸਲ, ਸੁਖਵਿੰਦਰ ਸਿੰਘ, ਪ੍ਰਭ ਰੱਲ੍ਹ, ਜਗਦੀਸ਼ ਢੰਡਾ, ਬਿੰਦਾ ਸ਼ੇਰਗਿੱਲ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ, ਮਨਦੀਪ ਸਿੰਘ, ਜੋਗਿੰਦਰ ਸਿੰਘ, ਬਲਵੀਰ ਰਾਮ, ਰਾਜਵੀਰ ਸਿੰਘ, ਪਰਮਿੰਦਰ ਸਿੰਘ, ਜਤਿੰਦਰ ਸਿੰਘ, ਪਿੰਦੂ ਸ਼ੇਰਗਿੱਲ, ਸੀਮਨ ਸਿੰਘ ਜਵੰਦਾ, ਸਰਬਣ ਸਿੰਘ ਨਵਾਂਸ਼ਹਿਰ, ਦੀਨਾ ਨਾਥ, ਰਾਮ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਦੀ ਟੀਮ ਨੂੰ ਪੰਜਾਬ ਪੱਧਰ ’ਤੇ ਖੇਡਣ ਲਈ ਕੀਤਾ ਰਵਾਨਾ ਅਗਲੀ ਖ਼ਬਰ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਮਹੀਨਾਵਾਰ ਅਸ਼ਟਮੀ ਸਮਾਗਮ ਅੱਜ
Ad Position 24