23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਝੰਡੇਰਾਂ ਵਿਖੇ ਸ਼ਰਾਧ ਮੇਲਾ ਮਨਾਉਣ ਸੰਬੰਧੀ ਹੋਈ ਮੀਟਿੰਗ

ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਝੰਡੇਰਾਂ ਵਿਖੇ ਰੱਤੂ ਜਠੇਰੇ ਅਸਥਾਨ ਬਾਬਾ ਡੋਗਰ ਪੀਰ, ਬਾਬਾ ਜਾਹਰ ਪੀਰ ਅਤੇ ਬਾਬਾ ਸੇਲਬਰਾਹ ਵਿਖੇ 4 ਅਕਤੂਬਰ ਦਿਨ ਐਤਵਾਰ ਨੂੰ ਮਨਾਏ ਜਾ ਰਹੇ ਸ਼ਰਾਧ ਮੇਲੇ ਦੀਆਂ ਤਿਆਰੀਆ ਜੋਰਾਂ ‘ਤੇ ਚੱਲ ਰਹੀਆਂ ਹਨ। ਪ੍ਰਬੰਧਕ ਕਮੇਟੀ ਪ੍ਰਧਾਨ ਮੇਜਰ ਰਾਮ ਰੱਤੂ ਨੇ ਦੱਸਿਆ ਕਿ ਪਹਿਲਾ ਸ਼ਰਾਧ ਮੇਲਾ ਮਨਾਉਣ ਬਾਰੇ ਮੀਟਿੰਗ ਕੀਤੀ ਗਈ, ਉਪਰੰਤ ਸੇਵਾਦਾਰਾਂ ਨੂੰ ਸੇਵਾਵਾਂ ਦਿੱਤੀਆ ਗਈਆਂ।

Ad Position 21
No active advertisement
ਅਜੀਤ ਡੈਸਕ 24-09-2026
ਬਹਿਰਾਮ, 23 ਸਤੰਬਰ (ਨਛੱਤਰ ਸਿੰਘ ਬਹਿਰਾਮ)-ਝੰਡੇਰਾਂ ਵਿਖੇ ਰੱਤੂ ਜਠੇਰੇ ਅਸਥਾਨ ਬਾਬਾ ਡੋਗਰ ਪੀਰ, ਬਾਬਾ ਜਾਹਰ ਪੀਰ ਅਤੇ ਬਾਬਾ ਸੇਲਬਰਾਹ ਵਿਖੇ 4 ਅਕਤੂਬਰ ਦਿਨ ਐਤਵਾਰ ਨੂੰ ਮਨਾਏ ਜਾ ਰਹੇ ਸ਼ਰਾਧ ਮੇਲੇ ਦੀਆਂ ਤਿਆਰੀਆ ਜੋਰਾਂ ‘ਤੇ ਚੱਲ ਰਹੀਆਂ ਹਨ। ਪ੍ਰਬੰਧਕ ਕਮੇਟੀ ਪ੍ਰਧਾਨ ਮੇਜਰ ਰਾਮ ਰੱਤੂ ਨੇ ਦੱਸਿਆ ਕਿ ਪਹਿਲਾ ਸ਼ਰਾਧ ਮੇਲਾ ਮਨਾਉਣ ਬਾਰੇ ਮੀਟਿੰਗ ਕੀਤੀ ਗਈ, ਉਪਰੰਤ ਸੇਵਾਦਾਰਾਂ ਨੂੰ ਸੇਵਾਵਾਂ ਦਿੱਤੀਆ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਸੰਗਤਾਂ ਵਿੱਚ ਸੇਵਾ ਕਰਨ ਦਾ ਬਹੁਤ ਉਤਸ਼ਾਹ ਹੈ। ਇਸ ਮੌਕੇ ਕੁਲਦੀਪ ਕੁਮਾਰ ਰੱਤੂ, ਸਰਪੰਚ ਡਾ. ਸੁਰਿੰਦਰ ਝੰਡੇਰਕਲਾਂ, ਇਰਵਨ ਕੁਮਾਰ ਰੱਤ, ਲੈਕ: ਰਾਮ ਪ੍ਰਕਾਸ਼, ਅਜੀਤ ਰਾਮ, ਪਲਵਿੰਦਰ ਸਿੰਘ, ਗੁਰਮੁੱਖ ਸਿੰਘ, ਅਜਮੇਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਵਿਖੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਅਗਲੀ ਖ਼ਬਰ ਅਕਾਲ ਅਕੈਡਮੀ ਦੀਆਂ ਲੜਕੀਆਂ ਨੇ ਫੁੱਟਬਾਲ ਟੂਰਨਾਮੈਂਟ ’ਚ ਪ੍ਰਾਪਤ ਕੀਤਾ ਪਹਿਲਾ ਸਥਾਨ
Ad Position 24