ਕਸਬਾ ਮਜਾਰੀ ਅੱਡੇ ’ਚੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ
ਮਜਾਰੀ/ਸਾਹਿਬਾ, 26 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਬੀਤੇ ਦਿਨ ਕਸਬਾ ਮਜਾਰੀ ਅੱਡੇ ’ਚੋਂ ਇਕ ਮੋਟਰਸਾਈਕਲ ਚੋਰੀ ਹੋਣ ਦੀ ਖਬਰ ਹੈ। ਇਸ ਬਾਰੇ ਪਰਮਜੀਤ ਸਿੰਘ ਪੁੱਤਰ ਬਖਸ਼ੀ ਰਾਮ ਪਿੰਡ ਕਰਾਵਰ ਨੇ ਦੱਸਿਆ ਕਿ ਉਸ ਦਾ ਲੜਕਾ ਰਾਹੁਲ ਕੈਥ ਜੋ ਹੁਸ਼ਿਆਰਪੁਰ ਵਿਖੇ ਆਈ.
ਮੋਟਰਸਾਈਕਲ ਚੋਰੀ ਦੀ ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਕਰਾਵਰ।
27-09-2026