26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਜਪਾ ਵਲੋਂ ਨਸ਼ਿਆਂ ਦੇ ਵਿਰੁੱਧ ਉਧਨਵਾਲ ਵਿਖੇ ਵਿਸ਼ਾਲ ਰੈਲੀ ਕੱਲ੍ਹ-ਅਸ਼ੋਕ ਚੇਚੀ

ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪੰਜਾਬ ਨੂੰ ਨਸ਼ਾ ਰਹਿਤ ਕਰਨ ਹਿੱਤ ਭਾਜਪਾ ਵਲੋਂ ਵਿੱਢੀ ਮੁਹਿੰਮ ਤਹਿਤ ਪਿੰਡ ਉਧਨਵਾਲ ਵਿਖੇ ਨਸ਼ਿਆਂ ਦੇ ਵਿਰੁੱਧ ਵਿਸ਼ਾਲ ਰੈਲੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ 28 ਸਤੰਬਰ ਨੂੰ ਕੱਢੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਹੋਇਆਂ ਭਾਜਪਾ ਦੇ ਨੌਜਵਾਨ ਆਗੂ ਚੌਧਰੀ ਅਸ਼ੋਕ ਚੇਚੀ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਭਾਜਪਾ ਦੇ ਵੱਡੇ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 27-09-2026
ਬਲਾਚੌਰ, 26 ਸਤੰਬਰ (ਨਰੇਸ਼ ਧੌਲ)-ਪੰਜਾਬ ਨੂੰ ਨਸ਼ਾ ਰਹਿਤ ਕਰਨ ਹਿੱਤ ਭਾਜਪਾ ਵਲੋਂ ਵਿੱਢੀ ਮੁਹਿੰਮ ਤਹਿਤ ਪਿੰਡ ਉਧਨਵਾਲ ਵਿਖੇ ਨਸ਼ਿਆਂ ਦੇ ਵਿਰੁੱਧ ਵਿਸ਼ਾਲ ਰੈਲੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ 28 ਸਤੰਬਰ ਨੂੰ ਕੱਢੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਹੋਇਆਂ ਭਾਜਪਾ ਦੇ ਨੌਜਵਾਨ ਆਗੂ ਚੌਧਰੀ ਅਸ਼ੋਕ ਚੇਚੀ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਭਾਜਪਾ ਦੇ ਵੱਡੇ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਵਲੋਂ ਭਾਵੇਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿਚੋਂ ਨਸ਼ਾ ਖਤਮ ਕਰ ਦਿੱਤਾ ਗਿਆ ਹੈ, ਪਰ ਅਸਲੀਅਤ ਇਹ ਹੈ ਕਿ ਨਸ਼ਿਆਂ ਨੇ ਬਹੁ-ਗਿਣਤੀ ਨੌਜਵਾਨਾਂ ਨੂੰ ਅਣਿਆਈ ਮੌਤ ਮਾਰ ਕੇ ਸੰਬੰਧਿਤ ਪਰਿਵਾਰਾਂ ਨੂੰ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਾ ਦਿੱਤਾ ਹੈ। ਉਨ੍ਹਾਂ ਸਮੁੱਚੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸੰਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ, ਮੁਲਾਜ਼ਮਾਂ ਨਾਲ ਧੋਖਾ-ਮਾਨ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਹਕੀਮਪੁਰ ਵਿਖੇ ਜੋੜ ਮੇਲੇ ਦੌਰਾਨ ਕੀਰਤਨੀ ਤੇ ਢਾਡੀ ਜਥਿਆਂ ਵਲੋਂ ਗੁਰ ਇਤਿਹਾਸ ਦੁਆਰਾ ਸੰਗਤਾਂ...
Ad Position 24