26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਨਹੀਂ ਮਨਾਇਆ ਜਾਵੇਗਾ-ਪ੍ਰਧਾਨ ਕਰਨਾਣਾ

ਬੰਗਾ, 26 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਤੇ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸੁਸਾਇਟੀ ਨਹੀਂ ਮਨਾਏਗੀ ਕਿਉਂਕਿ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ ਪਰ ਅਜੇ ਤੱਕ ਉਸ ’ਤੇ ਕੋਈ ਵੀ ਕਾਰਵਾਈ ਸਰਕਾਰ ਨੇ ਨਹੀਂ ਕੀਤੀ ਇਸ ਦੇ ਰੋਸ ਵਜੋਂ ਉਨ੍ਹਾਂ ਦੀ ਸੁਸਾਇਟੀ ਜਨਮ ਦਿਨ ਨਹੀਂ ਮਨਾਵੇਗੀ।

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਲਧਾਣਾ ਉੱਚਾ ਨੇ ਬੱਚਿਆਂ ਨੂੰ ਕਾਪੀਆਂ ਵੰਡੀਆਂ ਅਗਲੀ ਖ਼ਬਰ ਤਲਵੰਡੀ ਜੱਟਾਂ ’ਚ ਮੈਡੀਕਲ ਕੈਂਪ ਅੱਜ
Ad Position 24