27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੇਹਲੀਆਣਾ ’ਚ ਕ੍ਰਿਕਟ ਟੂਰਨਾਮੈਂਟ 4 ਨੂੰ

ਘੁੰਮਣਾਂ, 27 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਕ੍ਰਿਕਟ ਟੂਰਨਾਮੈਂਟ ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ ਤੇ ਐਨ. ਆਰ.

Ad Position 21
No active advertisement
ਅਜੀਤ ਡੈਸਕ 28-09-2026
ਘੁੰਮਣਾਂ, 27 ਸਤੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ’ਚ ਕ੍ਰਿਕਟ ਟੂਰਨਾਮੈਂਟ ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ 4 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ’ਚੋਂ 16 ਟੀਮਾਂ ਪਿੰਡ ਪੱਧਰ ਦੀਆਂ ਹੋਣਗੀਆਂ। ਜੇਤੂ ਟੀਮਾਂ ਨੂੰ ਦਿਲ ਖਿਚਵੇਂ ਇਨਾਮ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਲੋਕਾਂ ਵਿਚ ਕਾਂਗਰਸ ਦੇ ਹੱਕ ਵਿਚ ਵੱਡਾ ਉਤਸ਼ਾਹ– ਹਰਪ੍ਰਤਾਪ ਸਿੰਘ ਅਜਨਾਲਾ
Ad Position 24