30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੁੱਲ ਹਿੰਦ ਰਾਜ ਸਰਕਾਰੀ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਨਵਾਂਸ਼ਹਿਰ, 30 ਸਤੰਬਰ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ) - ਕੁੱਲ ਹਿੰਦ ਰਾਜ ਸਰਕਾਰੀ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ ’ਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਥੋਪੀਆ ਦੀ ਅਗਵਾਈ ਵਿੱਚ ਪੈਨਸ਼ਨਰਾਂ ਦੇ ਵਫਦ ਵਲੋਂ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾ ਆਗੂ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ, ਵਿੱਤ ਸਕੱਤਰ ਅਸ਼ੋਕ ਕੁਮਾਰ, ਕਰਨੈਲ ਸਿੰਘ ਰਾਹੋਂ, ਜੋਗਾ ਸਿੰਘ, ਜਸਵੀਰ ਸਿੰਘ ਮੋਰੋਂ, ਰਾਮ ਪਾਲ, ਪ੍ਰਿੰਸੀਪਲ ਧਰਮ ਪਾਲ, ਰੇਸ਼ਮ ਲਾਲ, ਰਜਿੰਦਰ ਸਿੰਘ ਦੇਹਲ, ਹਰਦਿਆਲ ਸਿੰਘ, ਧੰਨਾ ਰਾਮ ਨੇ ਕਿਹਾ ਕਿ ਪੈਨਸ਼ਨਰਾਂ ਦੇ ਹੱਕਾਂ ’ਤੇ ਕੀਤੇ ਜਾਂਦੇ ਹਮਲਿਆਂ, ਖਾਸ ਕਰਕੇ ਪੈਨਸ਼ਨ ਰੂਲ ਵੈਲੀਡੇਸ਼ਨ ਐਕਟ -20, ਵਿਤਕਰੇਪੂਰਨ ਯੂਨੀਫਾਈਡ ਪੈਨਸ਼ਨ ਸਕੀਮ ਅਤੇ ਅੱਠਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸ਼ਰਤਾਂ ਵਿੱਚ ਪੈਨਸ਼ਨ ਦੁਹਰਾਈ ਨੂੰ ਬਾਹਰ ਰੱਖਣ ਨੂੰ ਹਰਾਉਣ ਦੀਆਂ ਮੰਗਾਂ ਲਈ ਸੰਘਰਸ਼ ਦੇ ਅਗਲੇ ਪੜਾਅ ਵਜੋਂ 12 ਦਸੰਬਰ ਨੂੰ ਰਾਮਲੀਲਾ ਮੈਦਾਨ ਨਵੀਂ ਦਿੱਲੀ ਵਿਖੇ ਰੈਲੀ ਕੀਤੀ ਜਾਵੇਗੀ ਅਤੇ 13 ਦਸੰਬਰ ਨੂੰ ਕੇਂਦਰੀ ਪੈਨਸ਼ਨਰਾਂ ਨਾਲ ਸਾਂਝੀ ਕਨਵੈਨਸ਼ਨ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 01-10-2026

Ad Position 22
No active advertisement
ਪਿਛਲੀ ਖ਼ਬਰ ਕਸਬਾ ਮਜਾਰੀ ਤੋਂ ਸਜਾਵਲਪੁਰ ਤੱਕ 18 ਫੁੱਟੀ ਸੜਕ ਦਾ ਕੰਮ ਮੁੜ ਹੋਇਆ ਸ਼ੁਰੂ ਅਗਲੀ ਖ਼ਬਰ ਸਿੱਧ ਬਾਬਾ ਕੈਂਥਲ ਦੇ ਅਸਥਾਨ ਭੱਦੀ ਵਿਖੇ ਸਾਲਾਨਾ ਮੇਲਾ 4 ਨੂੰ, ਤਿਆਰੀਆਂ ਮੁਕੰਮਲ
Ad Position 24