30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਾਂਗਰਸ ਸੇਵਾ ਦਲ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਏਗਾ -ਕਲਸੀ

ਬਹਿਰਾਮ, 30 ਸਤੰਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਨਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਹ ਸ਼ਬਦ ਦਲ ਦੇ ਬੰਗਾ ਬਲਾਕ ਪ੍ਰਧਾਨ ਅਮਰਜੀਤ ਸਿੰਘ ਕਲਸੀ ਨੇ ਸ਼ਹੀਦ-ਏ ਆਜਮ ਸ.

Ad Position 21
No active advertisement
ਅਜੀਤ ਡੈਸਕ 01-10-2026
ਬਹਿਰਾਮ, 30 ਸਤੰਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਨਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਹ ਸ਼ਬਦ ਦਲ ਦੇ ਬੰਗਾ ਬਲਾਕ ਪ੍ਰਧਾਨ ਅਮਰਜੀਤ ਸਿੰਘ ਕਲਸੀ ਨੇ ਸ਼ਹੀਦ-ਏ ਆਜਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਉਣ ਮੌਕੇ ਇਥੇ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਸ਼ੁਭਾਸ਼ ਭਾਰਗਵ ਦੀਆਂ ਹਦਾਇਤਾ ਅਨੁਸਾਰ ਅਤੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਦੇ ਪਿੰਡਾਂ ਵਿੱਚ ਬੂਥ ਲੈਵਲ ਦੀਆਂ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨ੍ਹਾਂ ਦਾ ਸਾਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਕੋਹਲੀ ਵਲੰਟੀਅਰ ਕਲਗੀਧਰ ਟਰੱਸਟ ਦਾ ਸਨਮਾਨ
Ad Position 24