03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਝੰਡੇਰਾਂ ਵਿਖੇ ਮੁਫਤ ਮੈਡੀਕਲ ਕੈਂਪ ਭਲਕੇ

ਬਹਿਰਾਮ, 2 ਅਕਤੁਬਰ (ਨਛੱਤਰ ਸਿੰਘ ਬਹਿਰਾਮ)-ਰੱਤੂ ਸਰਾਧ ਮੇਲੇ ਨੂੰ ਸਮਰਪਿਤ ਅਸਥਾਨ ਬਾਬਾ ਸੇਲਬਰਾਹ ਪਿੰਡ ਝੰਡੇਰਾਂ ਵਿਖੇ ਲਿਵਾਸਾ ਹਸਪਤਾਲ ਵਲੋਂ ਸੇਵਾ ਸੁਸਾਇਟੀ ਬੰਗਾ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਜਾਂਚ ਕੈਂਪ 4 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਇਰਵਨ ਰੱਤੂ ਸੰਯੁਕਤ ਸਕੱਤਰ ਕਾਂਗਰਸ ਸੇਵਾ ਦਲ ਪੰਜਾਬ, ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ ਨੇ ਦੱਸਿਆ ਕਿ ਉਕਤ ਕੈਂਪ ਵਿਚ ਜ਼ਰੂਰਤਮੰਦ ਮਰੀਜ਼ਾਂ ਦੀ ਸਿਹਤ ਜਾਂਚ ਤੋਂ ਬਾਅਦ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।

Ad Position 21
No active advertisement
ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ। 03-10-2026
ਬਹਿਰਾਮ, 2 ਅਕਤੁਬਰ (ਨਛੱਤਰ ਸਿੰਘ ਬਹਿਰਾਮ)-ਰੱਤੂ ਸਰਾਧ ਮੇਲੇ ਨੂੰ ਸਮਰਪਿਤ ਅਸਥਾਨ ਬਾਬਾ ਸੇਲਬਰਾਹ ਪਿੰਡ ਝੰਡੇਰਾਂ ਵਿਖੇ ਲਿਵਾਸਾ ਹਸਪਤਾਲ ਵਲੋਂ ਸੇਵਾ ਸੁਸਾਇਟੀ ਬੰਗਾ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਜਾਂਚ ਕੈਂਪ 4 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਇਰਵਨ ਰੱਤੂ ਸੰਯੁਕਤ ਸਕੱਤਰ ਕਾਂਗਰਸ ਸੇਵਾ ਦਲ ਪੰਜਾਬ, ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ ਨੇ ਦੱਸਿਆ ਕਿ ਉਕਤ ਕੈਂਪ ਵਿਚ ਜ਼ਰੂਰਤਮੰਦ ਮਰੀਜ਼ਾਂ ਦੀ ਸਿਹਤ ਜਾਂਚ ਤੋਂ ਬਾਅਦ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਦੁਆਬਾ ਜ਼ੋਨ ਦੇ ਗੁਰਮਤਿ ਤੇ ਨਰੋਈ ਸਿਹਤ ਮੁਕਾਬਲੇ ਕੱਲ੍ਹ ਅਗਲੀ ਖ਼ਬਰ ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਵਿਖੇ ਡਰਾਇੰਗ ਮੁਕਾਬਲਾ ਕਰਵਾਇਆ
Ad Position 24