04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੰਗਾ ਦੀ ਮੀਟਿੰਗ

ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੰਗਾ ਦੀ ਮੀਟਿੰਗ ਬਲਾਕ ਪ੍ਰਧਾਨ ਅਨੂਪਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਬੰਗਾ ਵਿਖੇ ਹੋਈ। ਇਹ ਮੀਟਿੰਗ ਗੁਰੂ ਅੰਗਦ ਦੇਵ ਦੇ ਗੁਰਤਾਗੱਦੀ ਦਿਵਸ ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ ਤੇ ਉਨ੍ਹਾਂ ਦੀਆਂ ਸਿੱਖਿਆਵਾ ’ਤੇ ਚੱਲਣ ਦਾ ਪ੍ਰਣ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਬੰਗਾ, 4 ਅਕਤੂਬਰ (ਧਰਮਵੀਰ ਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੰਗਾ ਦੀ ਮੀਟਿੰਗ ਬਲਾਕ ਪ੍ਰਧਾਨ ਅਨੂਪਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਬੰਗਾ ਵਿਖੇ ਹੋਈ। ਇਹ ਮੀਟਿੰਗ ਗੁਰੂ ਅੰਗਦ ਦੇਵ ਦੇ ਗੁਰਤਾਗੱਦੀ ਦਿਵਸ ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ ਤੇ ਉਨ੍ਹਾਂ ਦੀਆਂ ਸਿੱਖਿਆਵਾ ’ਤੇ ਚੱਲਣ ਦਾ ਪ੍ਰਣ ਕੀਤਾ। ਮੀਟਿੰਗ ਵਿਚ ਵੱਖ-ਵੱਖ ਵਿਚਾਰ ਵਿਟਾਦਰਾ ਕੀਤਾ। ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਦੀ ਪੁਰਜੋਰ ਅਪੀਲ ਕੀਤੀ ਗਈ ਤੇ ਮੰਗਾ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਤੇ ਨਾਲ ਹੀ ਹੁਸ਼ਿਆਰਪੁਰ ਦੇ ਪਿੰਡ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਆਦਮ ਕੱਦ ਬੁੱਤ ਨਾਲ ਸ਼ਰਾਰਤੀ ਅੰਸਰਾਂ ਵਲੋਂ ਕੀਤੀ ਛੇੜ ਛਾੜ ਦੀ ਨਿਖੇਧੀ ਕੀਤੀ ਗਈ ਤੇ ਸਰਕਾਰ ਤੋਂ ਮਾੜੇ ਅੰਸਰਾ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਹਰਜਿੰਦਰ ਹੀਰਾ ਦੇ ਨੌਜਵਾਨ ਬੇਟੇ ਦੀ ਬੇਵਕਤੀ ਮੌਤ ’ਤੇ ਸੋਗ ਵਿਅਕਤ ਕੀਤਾ। ਮੀਟਿੰਗ ਵਿਚ ਲੇਖ ਰਾਜ, ਅਨੁਪਿੰਦਰ ਸਿੰਘ, ਸੁਧੀਰ ਸਿੰਘ, ਰਣਜੀਤ ਲਾਡੀ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਧਰਮ ਪਾਲ ਬੱਗਾ, ਮੱਖਣ ਲਾਲ ਹੀਉਂ, ਅਸ਼ੋਕ ਗਾਬਾ, ਮੰਗਾ ਝਿੱਕਾ, ਰਤਨ ਸਿੰਘ, ਮਨਜਿੰਦਰ ਬੰਗਾ, ਬਲਵਿੰਦਰ ਸਿੰਘ, ਗੀਤਾ, ਮਨਜੀਤ ਕੌਰ, ਜਸਪਾਲ ਕੌਰ, ਸੰਦੀਪ ਕੌਰ, ਸੁਧੀਰ ਬੰਗਾ, ਸਿੰਦਰ ਪਾਲ ਹੀਰਾ ਤੇ ਜਸਵੀਰ ਸਿੰਘ ਸਾਥੀ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਭਾਅ ’ਚ ਨਿਗੁਣਾ ਵਾਧਾ ਕਰਕੇ ਕੇਂਦਰ ਨੇ ਕੀਤੀ ਕਿਸਾਨਾਂ ਨਾਲ ਬੇਇਨਸਾਫੀ-ਢੇਸੀ, ਚਾਹਲ ਅਗਲੀ ਖ਼ਬਰ ‘ ਖੇਡਾ ਵਤਨ ਪੰਜਾਬ ਦੀਆਂ 2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਸੱਤਵੇਂ ਦਿਨ ਫਾਈਨਲ ਮੁਕਾਬਲੇ ਕਰਵਾਏ
Ad Position 24