05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਿੰਡ ਕਰਾਵਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਮਜਾਰੀ/ਸਾਹਿਬਾ, 4 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਰਾਵਰ ਤੋਂ ਸ਼ਰਧਾਲੂਆਂ ਦਾ ਜਥਾ ਬੱਸ ਰਾਹੀਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਬੱਸ ਨੂੰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਮਜਾਰੀ/ਸਾਹਿਬਾ, 4 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਰਾਵਰ ਤੋਂ ਸ਼ਰਧਾਲੂਆਂ ਦਾ ਜਥਾ ਬੱਸ ਰਾਹੀਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਬੱਸ ਨੂੰ ‘ਆਪ’ ਆਗੂ ਅਸ਼ੋਕ ਕਟਾਰੀਆ ਵਲੋਂ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਜਾ ਰਹੇ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਰ, ਰਾਮ ਤੀਰਥ, ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨ ਉਪਰੰਤ ਬਾਘਾ ਬਾਰਡਰ ਵਿਖੇ ਵੀ ਸੰਗਤਾਂ ਨੂੰ ਲਿਜਾਇਆ ਜਾਵੇਗਾ। ਇਸ ਮੌਕੇ ਸਰਪੰਚ ਕਰਨੈਲ ਸਿੰਘ, ਸਾਬਕਾ ਸਰਪੰਚ ਕਰਮਪਾਲ ਸਿੰਘ, ਸੁਰਿੰਦਰ ਸਿੰਘ, ਮੰਗਲ ਸਿੰਘ ਬਿਰਦੀ, ਹਰਭਜਨ ਸਿੰਘ, ਸਰਵਣ ਸਿੰਘ, ਹਰਜੀਤ ਸਿੰਘ, ਜੋਗਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਮੇਲ ਸਿੰਘ, ਨੀਲਮ ਦੇਵੀ, ਰਾਣੀ, ਸੁਰਿੰਦਰ ਕੌਰ, ਲਖਵੀਰ ਕੌਰ, ਜਸਬੀਰ ਕੌਰ, ਨਛੱਤਰ ਕੌਰ, ਤਾਰੋ, ਗੁਰਮੇਜ ਕੌਰ, ਗੁਰਬਚਨ ਕੌਰ, ਉਸ਼ਾ ਰਾਣੀ, ਪਰਮਜੀਤ ਕੌਰ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਭੇਡੀਆਂ ਮੰਡ ਤੋਂ ਤੀਰਥ ਯਾਤਰਾ ਬੱਸ ਨੂੰ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਸੇਵਾ ਮੁਕਤ ਡੀ. ਐਸ. ਪੀ. ਸਤਨਾਮ ਸਿੰਘ ਰਾਜੂ ਮਾਜਰਾ ਅਕਾਲੀ ਦਲ ਬਾਦਲ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਪੰਜਾਬ ਨਿਯੁ...
Ad Position 24