04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚੇਅਰਮੈਨ ਬਣਾਉਣ ’ਤੇ ਰਣਵੀਰ ਸਿੰਘ ਧਾਲੀਵਾਲ ਨੇ ਪਾਰਟੀ ਹਾਈਕਮਾਨ ਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਕੀਤਾ ਧੰਨਵਾਦ

ਬਲਾਚੌਰ, 4 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ’ਤੇ ਰਣਵੀਰ ਸਿੰਘ ਧਾਲੀਵਾਲ ਪਿੰਡ ਜੱਟਪੁਰ ਨੇ ਪਾਰਟੀ ਹਾਈਕਮਾਨ ਤੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ। ਰਣਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਕੇ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਯਤਨ ਕਰਨਗੇ।

Ad Position 21
No active advertisement
ਅਜੀਤ ਡੈਸਕ 05-10-2026
ਬਲਾਚੌਰ, 4 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ’ਤੇ ਰਣਵੀਰ ਸਿੰਘ ਧਾਲੀਵਾਲ ਪਿੰਡ ਜੱਟਪੁਰ ਨੇ ਪਾਰਟੀ ਹਾਈਕਮਾਨ ਤੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ। ਰਣਵੀਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟ ਕਰਕੇ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਬਲਾਕ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਪਾਰਟੀ ਹਾਈਕਮਾਨ ਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਇਸ ਜ਼ਿੰਮੇਵਾਰੀ ਦੌਰਾਨ ਸਾਰੇ ਬਲਾਕ ਸੰਮਤੀ ਮੈਂਬਰਾਂ ਤੇ ਇਲਾਕਾ ਵਾਸੀਆਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀ. ਏ. ਪੀ. ਖਾਦ ਦੀ ਕੀਤੀ ਮੰਗ ਅਗਲੀ ਖ਼ਬਰ ਜ਼ਿਲ੍ਹੇ ’ਚ ਸੜਕਾਂ ’ਤੇ ਬੇਸਹਾਰਾ ਪਸ਼ੂਆਂ ਨੂੰ ਘੁੰਮਣ, ਫਿਰਨ ਤੇ ਸ਼ਹਿਰਾਂ/ਕਸਬਿਆਂ/ਸੜਕਾਂ ਕਿਨਾਰੇ ਚਰਾਉਣ ’ਤੇ ਰੋਕ
Ad Position 24