06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਸਬਾ ਮਜਾਰੀ ਵਿਖੇ ਲੰਮੇ ਸਮੇਂ ਤੋਂ ਪੁਟ ਕੇ ਸੁੱਟੀ ਸੜਕ ਤੇ ਕੰਕਰੀਟ ਪਾਉਣ ਦਾ ਕੰਮ ਹੋਇਆ ਸ਼ੁਰੂ

ਮਜਾਰੀ/ਸਾਹਿਬਾ, 6 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਤੋਂ ਖੁਰਦਾਂ ਨੂੰ ਜਾਂਦੀ 18 ਫੁੱਟੀ ਸੜਕ ਦਾ ਇਕ ਟੁੱਟਿਆ ਹੋਇਆ ਹਿੱਸਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਮਜਾਰੀ ਵਿਖੇ ਨਵਾਂ ਬਣਾਉਣ ਵਾਸਤੇ ਪੰਜਾਬ ਮੰਡੀ ਬੋਰਡ ਵਲੋਂ ਕਈ ਮਹੀਨਿਆਂ ਤੋਂ ਪੁੱਟ ਕੇ ਸੁੱਟਿਆ ਹੋਇਆ ਸੀ, ਜਿਸ ਦੇ ਖਿਲਰੇ ਪਏ ਪੱਥਰ ਦੇ ਕਾਰਨ ਆਮ ਲੋਕਾਂ, ਰਾਹਗੀਰਾਂ ਤੇ ਗੁਰੂ ਘਰ ਜਾਣ ਵਾਲੀਆਂ ਸੰਗਤਾਂ ਦਾ ਲੰਘਣਾ ਬਹੁਤ ਮੁਸ਼ਕਿਲ ਹੋਇਆ ਪਿਆ ਸੀ। ਅਖੀਰ ਪੰਜਾਬ ਮੰਡੀ ਬੋਰਡ ਵਲੋਂ ਇਸ ਟੋਟੇ ਨੂੰ ਕੰਕਰੀਟ ਦਾ ਬਣਾਉਣ ਵਾਸਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 07-10-2026
ਮਜਾਰੀ/ਸਾਹਿਬਾ, 6 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਕਸਬਾ ਮਜਾਰੀ ਤੋਂ ਖੁਰਦਾਂ ਨੂੰ ਜਾਂਦੀ 18 ਫੁੱਟੀ ਸੜਕ ਦਾ ਇਕ ਟੁੱਟਿਆ ਹੋਇਆ ਹਿੱਸਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਮਜਾਰੀ ਵਿਖੇ ਨਵਾਂ ਬਣਾਉਣ ਵਾਸਤੇ ਪੰਜਾਬ ਮੰਡੀ ਬੋਰਡ ਵਲੋਂ ਕਈ ਮਹੀਨਿਆਂ ਤੋਂ ਪੁੱਟ ਕੇ ਸੁੱਟਿਆ ਹੋਇਆ ਸੀ, ਜਿਸ ਦੇ ਖਿਲਰੇ ਪਏ ਪੱਥਰ ਦੇ ਕਾਰਨ ਆਮ ਲੋਕਾਂ, ਰਾਹਗੀਰਾਂ ਤੇ ਗੁਰੂ ਘਰ ਜਾਣ ਵਾਲੀਆਂ ਸੰਗਤਾਂ ਦਾ ਲੰਘਣਾ ਬਹੁਤ ਮੁਸ਼ਕਿਲ ਹੋਇਆ ਪਿਆ ਸੀ। ਅਖੀਰ ਪੰਜਾਬ ਮੰਡੀ ਬੋਰਡ ਵਲੋਂ ਇਸ ਟੋਟੇ ਨੂੰ ਕੰਕਰੀਟ ਦਾ ਬਣਾਉਣ ਵਾਸਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸੜਕ ਦਾ ਇਹ ਹਿੱਸਾ ਮੁਕੰਮਲ ਹੋਣ ਦੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਪੋਰਟਸ ਅਫ਼ਸਰ ਬਣੀ ਸ਼ਰੂਤੀ ਚੌਧਰੀ ਦਾ ਰਵੀ ਇੰਦਰ ਸਿੰਘ ਬਾਗੋਵਾਲ ਨੇ ਕੀਤਾ ਸਨਮਾਨ ਅਗਲੀ ਖ਼ਬਰ ਢੱਕਮਜਾਰਾ ’ਚ ਪਟਕੇ ਦੀ ਕੁਸ਼ਤੀ ਸਾਹਿਲ ਕੁਹਾਲੀ ਨੇ ਜਿੱਤੀ
Ad Position 24